ਅਪਰਾਧੀਆਂ ਤੇ ਟ੍ਰੈਫਿਕ ਨਿਯਮ ਤੋੜਨ ਵਾਲਿਆਂ ਤੇ ਠੱਲ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਅਤਿ-ਆਧੁਨਿਕ ਬੀਟ ਬਾਕਸ ਬਣਾਉਣ ਦਾ ਪ੍ਰੋਜੈਕਟ ਸ਼ੁਰੂ
ਪੰਜਾਬ ਪੁਲਿਸ ਨੇ ਹੁਣ ਪੰਜਾਬ ਵਿੱਚ ਅਪਰਾਧੀਆਂ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸਣ ਲਈ ਇੱਕ ਨਵੀਂ ਰਣਨੀਤੀ ਬਣਾਈ ਹੈ। ਪੁਲਿਸ ਨੇ ਹੁਣ ਇੱਕ ਅਤਿ-ਆਧੁਨਿਕ ਬੀਟ ਬਾਕਸ ...