Tag: propunjabtv

ਬਾਜਵਾ ਵੱਲੋਂ ‘ਆਪ’ ‘ਤੇ ਔਰਤਾਂ ਨੂੰ ਮਹੀਨਾਵਾਰ ਭੱਤਾ ਦੇਣ ਦੇ ਆਪਣੇ ਵਾਅਦੇ ਤੋਂ ਮੁੱਕਰਨ ਦਾ ਦੋਸ਼

ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ...

ਕਾਂਗਰਸ ਵੱਲੋਂ ਅੰਮ੍ਰਿਤਸਰ ਮੇਅਰ ਚੋਣ ਲਈ ਮੁੜ ਰਾਜਪਾਲ ਦੇ ਦਖ਼ਲ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਮੇਅਰ ਦੀ ਚੋਣ ਨੂੰ ਲੋਕਤੰਤਰ ਦਾ ਮਜ਼ਾਕ ਕਰਾਰ ਦਿੰਦਿਆਂ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ...

ਚੰਡੀਗੜ੍ਹ ਪੁਲਿਸ ਨੂੰ ਮਿਲੀਆਂ ਦੋ ਫੋਰੈਂਸਿਕ ਵੈਨਾਂ,ਪ੍ਰਸ਼ਾਸਕ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਚੰਡੀਗੜ੍ਹ ਪੁਲਿਸ ਨੂੰ ਅੱਜ ਬੁੱਧਵਾਰ ਨੂੰ ਦੋ ਨਵੀਆਂ ਫੋਰੈਂਸਿਕ ਵੈਨਾਂ ਮਿਲੀਆਂ। ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਰੇਲਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਚੰਡੀਗੜ੍ਹ ਪੁਲਿਸ ਕੋਲ ਪਹਿਲਾਂ ਹੀ ਫੋਰੈਂਸਿਕ ...

ਨਵੇਂ ਸਾਲ ਤੋਂ ਬਾਅਦ ਪੰਜਾਬ ਸਰਕਾਰ ਦੀ ਪਹਿਲੀ ਮੀਟਿੰਗ, ਜਾਰੀ ਕੀਤਾ ਨੋਟੀਫਿਕੇਸ਼ਨ

ਨਵੇਂ ਸਾਲ ਤੋਂ ਬਾਅਦ ਪਹਿਲੀ ਕੈਬਨਿਟ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਣ ਜਾ ਰਹੀ ਹੈ। ਇਸਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਹ ਮੀਟਿੰਗ ...

ਸੰਗਰੂਰ ਜ਼ਿਲ੍ਹੇ ਦੇ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

ਕੈਨੇਡਾ ਤੋਂ ਇੱਕ ਬੇਹੱਦ ਹੀ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ ਜਿੱਥੇ ਦੱਸਿਆ ਜਾ ਰਿਹਾ ਹੈ ਕਿ ਜ਼ਿਲ੍ਹਾ ਸੰਗਰੂਰ ਦੇ ਸੁਨਾਮ ਨੇੜਲੇ ਪਿੰਡ ਚੱਠਾ ਸੇਖਵਾਂ ਦੇ ਇੱਕ ਨੌਜਵਾਨ ਦੀ ਕੈਨੇਡਾ ...

US ‘ਚ ਹੁਣ ਲਿੰਗ ਪਰਿਵਰਤਨ ‘ਤੇ ਲਾਗੂ ਹੋਇਆ ਨਵਾਂ ਕਾਨੂੰਨ, ਟਰੰਪ ਨੇ ਜਾਰੀ ਕੀਤੇ ਨਵੇਂ ਆਦੇਸ਼

ਵ੍ਹਾਈਟ ਹਾਊਸ ਵੱਲੋਂ ਨਵੇਂ ਨਿਰਸੇਸ਼ ਜਾਰੀ ਕੀਤੇ ਗਏ ਹਨ ਜਿਨ੍ਹਾਂ ਵਿੱਚ ਕਿਹਾ ਗਿਆ ਹੈ ਕਿ ਬੱਚਿਆਂ ਲਈ ਲਿੰਗ ਪੁਨਰ-ਨਿਰਧਾਰਨ ਨਾਲ ਸਬੰਧਤ ਡਾਕਟਰੀ ਪ੍ਰਕਿਰਿਆਵਾਂ ਦੇ ਸੰਬੰਧੀ ਫੰਡਿੰਗ, ਸਮਰਥਨ ਅਤੇ ਪ੍ਰਚਾਰ 'ਤੇ ...

ਫਰੀਦਕੋਟ ਰੰਗਦਾਰੀ ਕੇਸ ‘ਚ ਲਾਰੈਂਸ ਬਿਸ਼ਨੋਈ ਬਰੀ, ਕੱਪੜਿਆਂ ਦੇ ਦੁਕਾਨਦਾਰ ਤੋਂ ਮੰਗੇ ਸੀ 50 ਲੱਖ ਰੁਪਏ

ਪੰਜਾਬ ਦੇ ਫਰੀਦਕੋਟ ਵਿੱਚ ਜੇਐਮਆਈਸੀ ਐਸ ਸੋਹੀ ਦੀ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਕੋਟਕਪੂਰਾ ਦੇ ਇੱਕ ਕੱਪੜਾ ਕਾਰੋਬਾਰੀ ਤੋਂ ਵਟਸਐਪ ਕਾਲ ਰਾਹੀਂ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ...

ਕੋਟਕਪੂਰਾ ਗੋਲੀਕਾਂਡ ਮਾਮਲੇ ਨਾਲ ਜੁੜੀ ਅਹਿਮ ਖ਼ਬਰ, ਮੁੜ ਸ਼ੁਰੂ ਹੋਵੇਗੀ ਇਸ ਮਾਮਲੇ ਦੀ ਸੁਣਵਾਈ,

2015 'ਚ ਵਾਪਰੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਨਾਲੁ ਜੁੜੇ ਦੋ ਅਹਿਮ ਮਾਮਲੇ ਕੋਟਕਪੂਰਾ ਗੋਲੀਕਾਂਡ ਅਤੇ ਬਹਿਬਲ ਗੋਲੀਕਾਂਡ ਮਾਮਲੇ ਚ ਇੱਕ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਖਬਰ ਅਨੁਸਾਰ ਦੱਸਿਆ ...

Page 260 of 610 1 259 260 261 610