Tag: propunjabtv

Golden Temple : Sri Guru Granth Sahib ji ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਫੁੱਲਾਂ ਦੇ ਨਾਲ ਸੱਜਿਆ ਸ੍ਰੀ ਹਰਿਮੰਦਰ ਸਾਹਿਬ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਿੱਥੇ ਕਿ ਰੋਜ਼ਾਨਾ ਹੀ ਹਜ਼ਾਰਾਂ-ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਪਹੁੰਚਦੀਆਂ ਹਨ ਅਤੇ ਆਪਣੇ ਪਰਿਵਾਰ ਦੀ ਸੁੱਖ-ਸ਼ਾਂਤੀ ਲਈ ਵਾਹਿਗੁਰੂ ਦਾ ਆਸ਼ੀਰਵਾਦ ਲੈਂਦੀਆਂ । ਇਸ ਰੂਹਾਨੀਅਤ ...

CM ਭਗਵੰਤ ਮਾਨ ਨੇ ਕੀਤਾ ਮੁਹਾਲੀ ਨੂੰ ਸੂਬੇ ਦੇ ਹੱਬ ਵਜੋਂ ਵਿਕਸਤ ਕਰਨ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਮੁਹਾਲੀ ਨੂੰ ਸੂਬੇ ਦੇ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਉਦਯੋਗਾਂ ਦੀ ਸਹੂਲਤ ਲਈ ਇਸ ਸ਼ਹਿਰ ਦੇ ਵਿਗਿਆਨਕ ...

ਪੰਜਾਬੀ ਯੂਨੀਵਰਸਿਟੀ ਪਟਿਆਲਾ : ਪ੍ਰੋਫੈਸਰ ਦੀ ਕੁੱਟਮਾਰ ਮਾਮਲੇ ’ਚ 13 ਵਿਦਿਆਰਥੀਆਂ ਖਿਲਾਫ ਕੇਸ ਦਰਜ

ਪੰਜਾਬੀ ਯੂਨੀਵਰਸਿਟੀ ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਚ ਇਕ ਵਿਦਿਆਰਥਣ ਦੀ ਮੌਤ ਮਗਰੋਂ ਪ੍ਰੋ. ਸੁਰਜੀਤ ਸਿੰਘ ’ਤੇ ਉਸਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਾ ਕੇ ਪ੍ਰੋਫੈਸਰ ਨਾਲ ਕੁੱਟਮਾਰ ਕਰਨ ਦੇ ਮਾਮਲੇ ...

ਬਾਗ ‘ਚ ਅਚਾਨਕ ਆ ਡਿੱਗੀਆ ‘ਅੱਗ ਦਾ ਗੋਲਾ’, ਜਦੋਂ ਕੋਲ ਜਾ ਦੇਖਿਆ ਤਾਂ ਉੱਡ ਗਏ ਸਾਰਿਆਂ ਦੇ ਹੋਸ਼!

Meteorite stone: ਇੱਕ ਔਰਤ ਦੇ ਬਗੀਚੇ ਵਿੱਚ ਪੁਲਾੜ ਤੋਂ ‘ਅੱਗ ਦਾ ਗੋਲਾ’ ਡਿੱਗਿਆ ਹੈ। ਡਿੱਗਣ ਤੋਂ ਬਾਅਦ, ਉਹ 'ਅੱਗ ਦਾ ਗੋਲਾ' ਕਈ ਟੁਕੜਿਆਂ ਵਿੱਚ ਚਕਨਾਚੂਰ ਹੋ ਗਿਆ। ਇਸ ਨਾਲ ਬਾਗ ...

ਘਾਤਕ ਸਾਬਤ ਹੋਈ ਡਬਲ ਇੰਜਣ ਵਾਲੀ ਸਰਕਾਰ ਪਰ ਨਵੇਂ ਇੰਜਣ ਨੇ ਪੰਜਾਬ ‘ਚ ਲਿਆਂਦਾ ਇਨਕਲਾਬੀ ਬਦਲਾਅ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਕਿਹਾ ਕਿ ਦੇਸ਼ ਦੇ ਕਈ ਸੂਬਿਆਂ ਵਿੱਚ ਵੱਡੇ ਦਾਅਵਿਆਂ ਨਾਲ ਪ੍ਰਚਾਰੀ ਗਈ ਡਬਲ ਇੰਜਣ ਵਾਲੀ ਸਰਕਾਰ ਉਥੋਂ ਦੇ ਲੋਕਾਂ ਲਈ ਘਾਤਕ ਸਾਬਤ ਹੋਈ ...

ਬਿਨਾਂ ਨਹਾਏ ਫਲਾਈਟ ‘ਚ ਬੈਠੇ ਜੋੜੇ ਦੀ ਪਸੀਨੇ ਦੀ ਬਦਬੂ ਤੋਂ ਪਰੇਸ਼ਾਨ ਹੋਏ ਯਾਤਰੀ! , ਏਅਰ ਹੋਸਟੈੱਸ ਨੇ ਕੱਢਿਆ ਬਾਹਰ

ਹਾਲ ਹੀ 'ਚ ਅਮਰੀਕੀ ਫਲਾਈਟ 'ਚ ਸਫਰ ਕਰ ਰਹੇ ਇਕ ਪਰਿਵਾਰ ਨੇ ਅਮਰੀਕਨ ਏਅਰਲਾਈਨ 'ਤੇ ਅਜਿਹਾ ਇਲਜ਼ਾਮ ਲਗਾਇਆ ਹੈ, ਜਿਸ ਕਾਰਨ ਨਾ ਸਿਰਫ ਇਹ ਮਾਮਲਾ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ...

ਬਾਸਮਤੀ ਦੀ ਬਰਾਮਦ ’ਤੇ ਲਾਈਆਂ ਪਾਬੰਦੀਆਂ ਤੁਰੰਤ ਲਈਆਂ ਜਾਣ ਵਾਪਸ, CM ਮਾਨ ਦੀ ਕੇਂਦਰ ਸਰਕਾਰ ਨੂੰ ਮੰਗ

ਕੇਂਦਰ ਸਰਕਾਰ ਵੱਲੋਂ ਬਾਸਮਤੀ ਦੀ ਬਰਾਮਦ 'ਤੇ ਲਾਈਆਂ ਪਾਬੰਦੀਆਂ ਨੂੰ ਪੰਜਾਬ ਅਤੇ ਕਿਸਾਨ ਵਿਰੋਧੀ ਕਦਮ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਪਾਸੋਂ ਇਸ ਆਪਹੁਦਰੇ ਫੈਸਲੇ ਨੂੰ ...

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਇੱਕ ਹੋਰ ਝਟਕਾ

ਲੋਕਲ ਬਾਡੀਜ਼ ਵਿਭਾਗ ਵੱਲੋਂ ਪਿਛਲੇ ਕੁੱਝ ਸਮੇਂ ਦੌਰਾਨ ਮੁਲਾਜ਼ਮਾਂ ਨੂੰ ਇਕ ਤੋਂ ਬਾਅਦ ਇਕ ਵੱਡੇ ਝਟਕੇ ਦਿੱਤੇ ਜਾ ਰਹੇ ਹਨ। ਇਸ ਦੇ ਤਹਿਤ ਹੁਣ ਵਾਧੂ ਚਾਰਜ ਲੈਣ ਵਾਲੇ ਮੁਲਾਜ਼ਮਾਂ ਨੂੰ ...

Page 304 of 613 1 303 304 305 613