Tag: propunjabtv

ਪ੍ਰਕਾਸ਼ ਸਿੰਘ ਬਾਦਲ ਦਾ ਜੱਦੀ ਪਿੰਡ ਵਿਖੇ ਹੋਵੇਗਾ ਅੰਤਿਮ ਸਸਕਾਰ

ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਜੱਦੀ ਪਿੰਡ ਬਾਦਲ ਵਿਖੇ ਹੋਵੇਗਾ।ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਚੰਡੀਗੜ੍ਹ ਸਥਿਤ ਅਕਾਲੀ ਦਲ ਦਫ਼ਤਰ ਵਿਖੇ ...

ਮੋਰਿੰਡਾ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਹੋਈ ਬੇਅਦਬੀ ‘ਤੇ ਬੋਲੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ‘ਦੋਸ਼ੀਆਂ ਖਿਲਾਫ਼ ਹੋਣੀ ਚਾਹੀਦੀ ਸਖਤ ਕਾਰਵਾਈ’

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਦੋ ਘਟਨਾਵਾਂ ’ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ...

ਸ਼ਹੀਦ ਕੁਲਵੰਤ ਸਿੰਘ ਦੇ ਆਖਿਰੀ ਦਰਸ਼ਨਾਂ ਲਈ ਉਮੜੇ ਲੋਕ, ਮਾਂ-ਪਤਨੀ ਸਦਮੇ ‘ਚ, ਨਹੀਂ ਦੇਖਿਆ ਜਾ ਰਿਹਾ ਪਰਿਵਾਰ ਦਾ ਹਾਲ

ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ 'ਚ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਲਾਂਸ ਨਾਇਕ ਕੁਲਵੰਤ ਸਿੰਘ ਦਾ ਸ਼ਨੀਵਾਰ ਸਵੇਰੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਸ਼ਹੀਦ ਦੇ ਜੱਦੀ ਪਿੰਡ ਚੜਿੱਕ ਮੋਗਾ ਵਿਖੇ ਸਰਕਾਰੀ ...

ਜੰਮੂ-ਕਸ਼ਮੀਰ ਅੱਤਵਾਦੀ ਹਮਲੇ 5 ‘ਚੋਂ 4 ਪੰਜਾਬ ਦੇ ਜਵਾਨ ਹੋਏ ਸ਼ਹੀਦ, ਪਰਿਵਾਰਾਂ ਦਾ ਰੋ-ਰੋ ਬੁਰਾ ਹਾਲ

ਬੀਤੇ ਕਲ ਪੁਣਛ ਦੇ ਸੰਗਯੋਟ ਚ ਆਰਮੀ ਦੀ ਗੱਡੀ ਉੱਤੇ ਅੱਤਵਾਦੀਆਂ ਵੱਲੋਂ ਕੀਤੇ ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਵਿੱਚ ਬਟਾਲਾ ਦੇ ਨੇੜਲੇ ਪਿੰਡ ਤਲਵੰਡੀ ਭਾਰਥਵਾਲ ਦਾ ਇਕ ਜਵਾਨ ਸ਼ਹੀਦ ਹੋਇਆ ...

ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਜਨਮ ਅਸਥਾਨ ਗੁਰੂਦੁਆਰਾ ਗੁਰੂ ਕੇ ਮਹਿਲ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾਪੂਰਵਕ ਮਨਾਇਆ ਗਿਆ

Prakasg purab guru sri teg bahadur ji: ਹਿੰਦ ਦੀ ਚਾਦਰ ਨੌਂਵੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦਾ 402ਸਾਲਾ ਪ੍ਰਕਾਸ਼ ਪੁਰਬ ਦੁਨੀਆ ਭਰ ਚ ਵਸਦੀ ਨਾਨਕ ਨਾਮ ਲੇਵਾ ...

Sidhu Moosewala ਨੇ ਤੋੜੇ ਸਾਰੇ ਰਿਕਾਰਡ: You Tube ‘ਤੇ ਸਿੱਧੂ ਦੇ ਚੈੱਨਲ ਨੇ ਪਾਰ ਕੀਤੇ 20 ਮਿਲੀਅਨ Subscribers

ਸਿੱਧੂ ਮੂਸੇਵਾਲਾ ਨੇ ਤੋੜੇ ਸਾਰੇ ਰਿਕਾਰਡ ਯੂਟਿਊਬ 'ਤੇ ਸਿੱਧੂ ਮੂਸੇਵਾਲਾ ਦੇ ਚੈੱਨਲ ਨੇ 20 ਮਿਲੀਅਨ ਸਬਸਕ੍ਰਾਈਬ੍ਰਸ ਪਾਰ ਕਰ ਲਏ ਹਨ।ਸਿੱਧੂ ਮੂਸੇਵਾਲਾ ਅਜਿਹਾ ਕਰਨ ਵਾਲਾ ਭਾਰਤ ਦਾ ਇਕਲੌਤਾ ਇਨਡਪੈਂਡੈਂਟ ਕਲਾਕਾਰ ਬਣਿਆ ...

ਭਾਜਪਾ ਆਗੂ ਦਾ ਵਿਵਾਦਿਤ ਬਿਆਨ, ਕਿਹਾ ‘ ਔਰਤਾਂ ਇੰਨੇ ਗੰਦੇ ਕੱਪੜੇ ਪਹਿਨਦੀਆਂ , ਦੇਵੀ ਦਾ ਰੂਪ ਨਹੀਂ, ਸਰੂਪਨਖਾ ਲੱਗਦੀਆਂ’: ਵੀਡੀਓ

ਬੀਜੇਪੀ ਦੇ ਰਾਸ਼ਟਰੀ ਜਨਰਲ ਸਕੱਤਰ ਕੈਲਾਸ਼ ਵਿਜੇਵਰਗੀਆ ਇੱਕ ਵਾਰ ਫਿਰ ਆਪਣੇ ਵਿਵਾਦਿਤ ਬਿਆਨ ਕਾਰਨ ਚਰਚਾ ਵਿੱਚ ਹਨ। ਵਿਜੇਵਰਗੀਆ ਨੇ ਇਸ ਵਾਰ ਕੁੜੀਆਂ ਦੇ ਕੱਪੜਿਆਂ ਨੂੰ ਲੈ ਕੇ ਬਿਆਨ ਦਿੱਤਾ ਹੈ। ...

ਟਰੈਕਟਰ ਟਰਾਲੀ ਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ, ਹਾਦਸੇ ‘ਚ ਦਰਜਨ ਦੇ ਕਰੀਬ ਲੋਕ ਹੋਏ ਜਖ਼ਮੀ

ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ 'ਤੇ ਪੈਂਦੇ ਪਿੰਡ ਗਹੌਰ ਨੇੜੇ ਦੇਰ ਸ਼ਾਮ ਬੱਸ ਤੇ ਟਰੈਕਟਰ-ਟਰਾਲੀ ਦੀ ਹੋਈ ਭਿਆਨਕ ਟੱਕਰ ਦੌਰਾਨ ਦਰਜਨ ਦੇ ਕਰੀਬ ਵਿਅਕਤੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਲੋਕ ਸੇਵਾ ਕਮੇਟੀ ...

Page 32 of 330 1 31 32 33 330