Tag: propunjabtv

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚਾਰ ਰੋਜ਼ਾ ‘ਸ਼ੁਕਰਾਨਾ ਯਾਤਰਾ’ ਦੇ ਤੀਜੇ ਦਿਨ ਮਾਲਵਾ ਖੇਤਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਜਨਤਾ ਪਾਰਟੀ ਅਤੇ ਫਿਰਕੂ ਤਾਕਤਾਂ ’ਤੇ ਵਰ੍ਹਦਿਆਂ ਕਿਹਾ ਕਿ ਭਗਵਾਂ ਪਾਰਟੀ ...

ਆਪ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅਮਿਤ ਸ਼ਾਹ ਦੇ ਨਾਮ ‘ਤੇ ਕਥਿਤ ਤੌਰ ‘ਤੇ ਕੀਤੀ ਗਈ ਸ਼ੱਕੀ ਕਾਲ ‘ਤੇ ਕੀਤੀ ਚਿੰਤਾ ਪ੍ਰਗਟ

ਆਮ ਆਦਮੀ ਪਾਰਟੀ (ਆਪ) ਦੇ ਹੁਸ਼ਿਆਰਪੁਰ ਤੋਂ ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਂ 'ਤੇ ਆਈ ਇੱਕ ਸ਼ੱਕੀ ਫ਼ੋਨ ਕਾਲ 'ਤੇ ਗੰਭੀਰ ਚਿੰਤਾ ਪ੍ਰਗਟਾਈ ...

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ

ਦਿਲ ਦਾ ਦੌਰਾ ਪੈਣ ਦੀ ਸਥਿਤੀ ਵਿੱਚ ਸਕਿੰਟ-ਸਕਿੰਟ ਕੀਮਤੀ ਹੁੰਦਾ ਹੈ। ਕੁਝ ਮਿੰਟਾਂ ਦੀ ਦੇਰੀ ਜੀਵਨ ਅਤੇ ਮੌਤ ਵਿਚਕਾਰ ਫ਼ਰਕ ਪਾ ਸਕਦੀ ਹੈ। ਪੰਜਾਬ ਵਿੱਚ ਹੁਣ ਸਮੇਂ ਨਾਲ ਚੱਲ ਰਹੀ ...

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਲਿਖਿਆ ਪੱਤਰ, ਮੰਤਰਾਲੇ ਨੂੰ ਸਪੇਨ ਵਿੱਚ ਵਸਦੇ ਭਾਰਤੀਆਂ ਦੇ ਪਾਸਪੋਰਟ ਰਿਨਿਊਅਲ ਦੇ ਕੰਮ ‘ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਮੈਂਬਰ ਪਾਰਲੀਮੈਂਟ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਸਪੇਨ ਦੇ ਮੈਡਰਿਡ ਅਤੇ ਬਾਰਸੀਲੋਨਾ ਵਿੱਚ ਵਸਦੇ ਭਾਰਤੀਆਂ ਨੂੰ ਪਾਸਪੋਰਟ ਰਿਨਿਊਅਲ ਅਤੇ ਹੋਰ ਜ਼ਰੂਰੀ ਦਸਤਾਵੇਜ਼ ਜਾਰੀ ਕਰਨ ਸਬੰਧੀ ਮੁੱਦਾ ਕੇਂਦਰ ਸਰਕਾਰ ਸਾਹਵੇਂ ...

ਭਗਵੰਤ ਮਾਨ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਰਹੀ ਨਤੀਜੇ, ਕਪੂਰਥਲਾ ਵਿੱਚ ਹੈਰੋਇਨ ਦੀ ਬਰਾਮਦਗੀ ਵਿੱਚ 187% ਵਾਧਾ, ਪੁਲਿਸ ਨੇ ਨਸ਼ਾ ਜਾਲਾਂ ‘ਤੇ ਕੱਸਿਆ ਸ਼ਿਕੰਜਾ

ਕਪੂਰਥਲਾ ਜ਼ਿਲ੍ਹੇ ਵਿੱਚ ਭਗਵੰਤ ਮਾਨ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਹੇਠ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਵਿੱਚ ਤੇਜ਼ ਵਾਧਾ ਦਰਜ ਕੀਤਾ ਗਿਆ ਹੈ, ਜੋ ਜ਼ਿਲ੍ਹਾ ਪੁਲਿਸ ਵੱਲੋਂ ਕੀਤੀ ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਬਣਾਉਣ ਦੀ ਸੋਝੀ ਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026 ਨੂੰ ਲਾਗੂ ਕਰਨ ਦੀ ਸੋਝੀ ਅਤੇ ਬਲ ...

ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲਿਆਂ ਨੂੰ ਜਲਦੀ ਹੀ ਸਲਾਖਾਂ ਪਿੱਛੇ ...

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, ‘ਪੰਜਾਬ ਦੇ ਗੱਦਾਰ’ ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਕੀਤੀ ਮੰਗ

ਪੰਜਾਬ ਵਿੱਚ ਦਲ-ਬਦਲੀ ਦੀ ਲੜਾਈ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਵਉੱਚ ਸੰਵਿਧਾਨਕ ਅਹੁਦੇ ਤੱਕ ਲੈ ਕੇ ਪੁੱਜੇ ਅਤੇ ਰਾਸ਼ਟਰਪਤੀ ਨੂੰ ਮਿਲੇ। ਉਨ੍ਹਾਂ ‘ਪੰਜਾਬ ਦੇ ਗੱਦਾਰ’ (ਦਲ-ਬਦਲੀ ਕਰਨ ...

Page 34 of 762 1 33 34 35 762

Recent News