Tag: propunjabtv

RRR ਤੋਂ ਮਹਿੰਗੇ ਵਿਕੇ Pushpa 2 ਦੇ Rights! ਕੀ ਐਸਐਸ ਰਾਜਾਮੌਲੀ ਦੀ ਫਿਲਮ ਨਾਲੋਂ ਵੱਡੀ ਹੈ ਪੁਸ਼ਪਾ 2 ?

ਕਰੋੜਾਂ ਦਰਸ਼ਕ ਅੱਲੂ ਅਰਜੁਨ ਅਤੇ ਰਸ਼ਮਿਕਾ ਮੰਡਾਨਾ ਸਟਾਰਰ 'ਪੁਸ਼ਪਾ 2' (Pusha: the Rule) ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਪ੍ਰਸ਼ੰਸਕ ਇਸ ਫਿਲਮ ਦੇ ਹਰ ਅਪਡੇਟ ਲਈ ਬੇਤਾਬ ਹਨ। ਇਨ੍ਹੀਂ ...

ਸਾਵਧਾਨ! Alia Bhatt ਸਮੇਤ ਕਈ ਮਸ਼ਹੂਰ ਹਸਤੀਆਂ ਦੇ ਨਾਂ ‘ਤੇ ਲੱਖਾਂ ਦੀ ਧੋਖਾਧੜੀ, ਬਣਾਏ ਸੀ ਫਰਜ਼ੀ ਕ੍ਰੈਡਿਟ ਕਾਰਡ

Fake Credit Cards : ਆਨਲਾਈਨ ਲੈਣ-ਦੇਣ ਦੇ ਦੌਰ 'ਚ ਧੋਖਾਧੜੀ ਵੀ ਕਾਫੀ ਵਧ ਰਹੀ ਹੈ। ਆਮ ਲੋਕਾਂ ਨਾਲ ਠੱਗੀ ਮਾਰਨ ਦੀਆਂ ਚਾਲਾਂ ਤਾਂ ਤੁਸੀਂ ਸੁਣੀਆਂ ਹੀ ਹੋਣਗੀਆਂ ਪਰ ਹੁਣ ਠੱਗ ...

ਸੋਨੀਆ ਗਾਂਧੀ ਦੀ ਸਿਹਤ ਵਿਗੜੀ, ਦਿੱਲੀ ਦੇ ਗੰਗਾਰਾਮ ਹਸਪਤਾਲ ‘ਚ ਭਰਤੀ

ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦਿੱਲੀ ਦੇ ਗੰਗਾਰਾਮ ਹਸਪਤਾਲ ਵਿੱਚ ਦਾਖ਼ਲ ਹੈ। ਬੁਖਾਰ ਦੀ ਸ਼ਿਕਾਇਤ ਤੋਂ ਬਾਅਦ ਵੀਰਵਾਰ ਨੂੰ ਉਸ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਨੂੰ ਡਾਕਟਰਾਂ ਦੀ ...

ਮਹਿੰਗਾਈ ਤੇ ਮੰਦੀ ਦੋ ਆਰਥਿਕ ਸਥਿਤੀਆਂ, ਜੋ ਇੱਕੋ ਸਮੇਂ ਹੋ ਸਕਦੀਆਂ

ਮਹਿੰਗਾਈ ਅਤੇ ਮੰਦੀ ਦੋ ਆਰਥਿਕ ਸਥਿਤੀਆਂ ਹਨ ਜੋ ਇੱਕੋ ਸਮੇਂ ਹੋ ਸਕਦੀਆਂ ਹਨ ਪਰ ਇਨ੍ਹਾਂ ਦਾ ਅਰਥਚਾਰੇ 'ਤੇ ਉਲਟ ਪ੍ਰਭਾਵ ਪੈਂਦਾ ਹੈ। ਮਹਿੰਗਾਈ ਸਮੇਂ ਦੀ ਇੱਕ ਮਿਆਦ ਦੇ ਦੌਰਾਨ ਇੱਕ ...

Pm-modi-ji

ਰੂਸ-ਯੂਕ੍ਰੇਨ ਯੁੱਧ ‘ਤੇ PM ਮੋਦੀ ਦਾ ਬਿਆਨ, ਕਿਸੇ ਵੀ ਸ਼ਾਂਤੀ ਪ੍ਰਕਿਰਿਆ ‘ਚ ਯੋਗਦਾਨ ਦੇਣ ਲਈ ਭਾਰਤ ਤਿਆਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਯੂਕ੍ਰੇਨ ਵਿਵਾਦ ਦਾ ਹੱਲ ਲੱਭਣ ਲਈ ਭਾਰਤ ਸ਼ਾਂਤੀ ਪ੍ਰਕਿਰਿਆ 'ਚ ਯੋਗਦਾਨ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ। ਦੌਰੇ 'ਤੇ ਆਏ ਇਟਲੀ ...

ਹੁਣ ਪੰਜਾਬ ‘ਚ ਕੇਂਦਰੀ ਬਲ ਹੋਣਗੇ ਤਾਇਨਾਤ

ਚੰਡੀਗੜ੍ਹ: ਪੰਜਾਬ ‘ਚ ਹੁਣ ਕੇਂਦਰੀ ਬਲਾਂ ਦੀਆਂ ਕੰਪਨੀਆਂ ਤਾਇਨਾਤ ਕੀਤੀਆਂ ਜਾਣਗੀਆਂ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਆਪਣੀ ਮੁਲਾਕਾਤ ਵਿੱਚ ਇਸਦੀ ਮੰਗ ਕੀਤੀ ...

ਪੰਜਾਬ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਜਨਾਲ ਤੇ ਬਾਦਲਗੜ੍ਹ ਵਿਖੇ ਲੱਗੇ ਕੈਂਪਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ

ਸੰਗਰੂਰ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਚਲਾਈ ਜਾ ਰਹੀ ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਮੁਹਿੰਮ ਨੂੰ ਜ਼ਿਲ੍ਹਾ ਸੰਗਰੂਰ ...

ਮੁੱਖ ਮੰਤਰੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਉਠਾਇਆ RDF ਦੇ ਬਕਾਏ ਦਾ ਮੁੱਦਾ

ਨਵੀਂ ਦਿੱਲੀ/ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਨੂੰ ਰੋਕਣ ਲਈ ਫ਼ਰਾਖ਼ਦਿਲੀ ਨਾਲ ਫੰਡ ਅਲਾਟ ...

Page 361 of 617 1 360 361 362 617