Tag: propunjabtv

ਜੱਗੂ ਭਗਵਾਨਪੁਰੀਆ ਦੇ ਟਿਕਾਣਿਆਂ ‘ਤੇ ਛਾਪੇਮਾਰੀ: ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਤੇ 27 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਕਾਬੂ

ਚੰਡੀਗੜ੍ਹ/ਤਰਨ ਤਾਰਨ: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੇ ਹਿੱਸੇ ਵਜੋਂ ਚਲਾਈ ਗਈ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਪੰਜਾਬ ਪੁਲਿਸ ...

ਵਿੱਤ ਮੰਤਰੀ ਚੀਮਾ ਵੱਲੋਂ ਰਾਜ ਸਰਕਾਰ ਦੇ ਵਿਭਾਗਾਂ ਨਾਲ ਪ੍ਰੀ-ਬਜਟ ਮੀਟਿੰਗ

ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵਿੱਤੀ ਸਾਲ 2023-24 ਦੇ ਬਜਟ ਅਨੁਮਾਨਾਂ ਨੂੰ ਅੰਤਿਮ ਰੂਪ ਦੇਣ ਲਈ ਰਾਜ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨਾਲ ਪ੍ਰੀ-ਬਜਟ ਮੀਟਿੰਗਾਂ ...

ਮੁੱਖ ਮੰਤਰੀ ਤੇ ਗਵਰਨਰ ਦੀ ਇਕ ਦੂਜੇ ਨੂੰ ਨੀਵਾਂ ਦਿਖਾਉਣ ਦੀ ਕਸ਼ਮਕਸ਼ ਮੰਦਭਾਗੀ : ਪ੍ਰੋ. ਬਡੂੰਗਰ

ਪਟਿਆਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਗਵਰਨਰ ਦਰਮਿਆਨ ਚੱਲ ਰਹੀ ਕਸ਼ਮਕਸ਼ ਵਿੱਚ ਇੱਕ ਦੂਜੇ ...

ਮਨੁੱਖੀ ਸਰੀਰ ਦਾ ਉੱਭਰਦਾ ਦੁਸ਼ਮਣ-ਕੈਂਸਰ

ਵਿਗੜ ਰਿਹਾ ਵਾਤਾਵਰਣ ਦਾ ਸੰਤੁਲਨ ਅਨੇਕਾਂ ਹੀ ਬਿਮਾਰੀਆਂ ਨੂੰ ਜਨਮ ਦੇ ਰਿਹਾ ਹੈ ਅਤੇ ਬਹੁਤ ਸਾਰੀਆਂ ਬਿਮਾਰੀਆਂ ਦਾ ਫੈਲਾਅ ਦਿਨੋਂ-ਦਿਨ ਵਧ ਰਿਹਾ ਹੈ। ਇਹਨਾਂ ਬਿਮਾਰੀਆਂ ਵਿਚੋਂ ਕੈਂਸਰ ਦੀ ਬਿਮਾਰੀ ਦਾ ...

ਧਾਂਦਰਾ ਪਿੰਡ ਦੀ ਪੰਚਾਇਤ ਵੱਲੋਂ ਨਸ਼ਿਆਂ ਖ਼ਿਲਾਫ਼ ਮਤਾ ਪਾਸ, ਸਰਬਸੰਮਤੀ ਨਾਲ ਪਿੰਡ ਨਸ਼ਾ ਮੁਕਤ ਕੀਤਾ ਐਲਾਨ

ਸੰਗਰੂਰ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਨਾਂ ਹੇਠ ਆਰੰਭੀ ਮੁਹਿੰਮ ਨੂੰ ਅੱਜ ਗ੍ਰਾਮ ਪੰਚਾਇਤ ਧਾਂਦਰਾ ਨੇ ਭਰਵਾਂ ਹੁੰਗਾਰਾ ਦਿੰਦਿਆਂ ...

ਲੰਪੀ ਸਕਿੱਨ ਬਿਮਾਰੀ ਦੀ ਰੋਕਥਾਮ ਲਈ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰਵਾਈ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

ਸੰਗਰੂਰ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬੇ ਵਿੱਚ ਲੰਪੀ ਸਕਿੱਨ ਬਿਮਾਰੀ ਦੀ ਰੋਕਥਾਮ ਲਈ ਸੂਬੇ ਦੇ 25 ਲੱਖ ਪਸ਼ੂਆਂ ਲਈ ਮੁਫਤ ਟੀਕਾਕਰਨ ਮੁਹਿੰਮ ਚਲਾਈ ਜਾ ...

ਮਾਨ ਸਰਕਾਰ ਨੇ ਜਿੰਨਾ ਕੰਮ 11 ਮਹੀਨਿਆਂ ‘ਚ ਕੀਤਾ, ਇਸ ਦਾ 11 ਫੀਸਦੀ ਵੀ ਪਹਿਲਾਂ ਕਦੇ ਨਹੀਂ ਹੋਇਆ: ਜਿੰਪਾ

ਚੰਡੀਗੜ੍ਹ: ਪੰਜਾਬ ਦੇ ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜਿੰਨਾ ਕੰਮ 11 ਮਹੀਨਿਆਂ ...

ਮੁੱਖ ਮੰਤਰੀ ਨੇ 23-24 ਫਰਵਰੀ ਨੂੰ ਕਰਵਾਏ ਜਾ ਰਹੇ ‘ਪੰਜਾਬ ਨਿਵੇਸ਼ ਸੰਮੇਲਨ’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 23 ਤੇ 24 ਫਰਵਰੀ, 2023 ਨੂੰ ਇੰਡੀਅਨ ਸਕੂਲ ਆਫ ਬਿਜ਼ਨਸ ਵਿਖੇ ਕਰਵਾਏ ਜਾ ਰਹੇ ‘ਨਿਵੇਸ਼ ਪੰਜਾਬ ਸੰਮੇਲਨ’ ਲਈ ਤਿਆਰੀਆਂ ਨੂੰ ਅੰਤਿਮ ਰੂਪ ...

Page 388 of 618 1 387 388 389 618