‘ਭਾਜਪਾ ਪਿਛਲੇ ਦਰਵਾਜ਼ੇ ਰਾਹੀਂ ਸੋਨੀਆ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਾਉਣਾ ਚਾਹੁੰਦੀ ਹੈ’ : ਅਰਵਿੰਦ ਕੇਜਰੀਵਾਲ
ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਨ੍ਹੀਂ ਦਿਨੀਂ ਅਕਸਰ ਗੁਜਰਾਤ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਗੁਜਰਾਤ ਵਿੱਚ ਹੋਣ ਵਾਲੀ ਵਿਧਾਨ ਸਭਾ ਲਈ ...