Tag: propunjabtv

ਚੇਤਨ ਸਿੰਘ ਜੌੜਾਮਾਜਰਾ ਨੇ FME ਸਕੀਮ ਨੂੰ ਲਾਗੂ ਕਰਨ ਦੀ ਸਥਿਤੀ ਦਾ ਲਿਆ ਜਾਇਜ਼ਾ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੀ ਕਿਸਾਨੀ ਅਤੇ ਵਾਤਾਵਰਨ ਨੂੰ ਸੁਰੱਖਿਅਤ ਰੱਖਣ ਦੀ ਵਚਨਵਧਤਾ ਨੂੰ ਦਿੜਾੳਂਦਿਆਂ ਪੰਜਾਬ ਦੇ ਫੂਡ ਪ੍ਰੋਸੈਸਿੰਗ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਫੂਡ ਪ੍ਰੋਸੈਸਿੰਗ ਵਿਭਾਗ ...

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਆਰ.ਟੀ.ਏ. ਦਫ਼ਤਰ ਦੀ ਅਚਨਚੇਤ ਚੈਕਿੰਗ, ਕੰਮਕਾਜ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਪਟਿਆਲਾ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਬਾਅਦ ਦੁਪਹਿਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਲਾਕ-ਡੀ ਸਥਿਤ ਸਕੱਤਰ, ਰੀਜਨਲ ਟਰਾਂਸਪੋਰਟ ਅਥਾਰਟੀ ਪਟਿਆਲਾ ਦੇ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਟਰਾਂਸਪੋਰਟ ...

ਵਿੱਤ ਮੰਤਰੀ ਵੱਲੋਂ ਸਿੱਖਿਆ ਤੇ ਵਿੱਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਾਇਜ਼ ਮੰਗਾਂ ਬਾਰੇ ਰਿਪੋਰਟ ਤਿਆਰ ਕਰਨ ਦੇ ਨਿਰਦੇਸ਼

ਚੰਡੀਗੜ੍ਹ- ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੀਆਂ ਵੱਖ-ਵੱਖ ਅਧਿਆਪਕ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ...

ਜੇਕਰ 2029 ਤੱਕ ਨਾਸਾ ਇਸ ਗ੍ਰਹਿ ‘ਤੇ ਪਹੁੰਚ ਜਾਂਦਾ ਹੈ, ਤਾਂ ਧਰਤੀ ਦੇ ਹਰ ਵਿਅਕਤੀ ਨੂੰ ਮਿਲਣਗੇ 7.60 ਲੱਖ ਕਰੋੜ ਰੁਪਏ !

ਪੁਲਾੜ ਵਿੱਚ ਇੱਕ ਐਸਾ ਐਸਟਰਾਇਡ ਚਲ ਰਿਹਾ ਹੈ, ਜਿਸਦੀ ਕੀਮਤ, ਜੇਕਰ ਅੰਦਾਜ਼ਾ ਲਗਾਇਆ ਜਾਵੇ, ਤਾਂ ਲਗਭਗ 700 ਕੁਇੰਟਲੀਅਨ ਡਾਲਰ ਯਾਨੀ 700,000,000,000,000,000,000 ਡਾਲਰ, ਯਾਨੀ ਇੰਨਾ ਜ਼ਿਆਦਾ ਹੈ ਕਿ ਤੁਸੀਂ ਗਿਣ ਨਹੀਂ ...

ਮੁੱਖ ਮੰਤਰੀ ਭਗਵੰਤ ਮਾਨ ਦੇ ਫੈਸਲੇ ਨੇ ਫਿਰ ਸਾਬਤ ਕੀਤਾ ਕਿ ‘ਆਪ’ ਸਰਕਾਰ ਕਿਸਾਨ ਹਿਤੈਸ਼ੀ : ਹਰਚੰਦ ਬਰਸਟ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਪੰਜਾਬ ਦੇ ਕਿਸਾਨਾਂ ਦੇ ...

ਬਾਲੀਵੁੱਡ ਐਕਟਰ ਸੋਨੂੰ ਸੂਦ ਨੇ ਆਪਣੇ ਆਫੀਸ਼ਿਅਲ ਇੰਸਟਾਗ੍ਰਾਮ ਹੈਂਡਲ 'ਤੇ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ। ਸੋਨੂੰ ਦੀਆਂ ਇਨ੍ਹਾਂ ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਭਾਰਤੀ ਫੌਜ ਦੇ ਕੁਝ ਜਵਾਨਾਂ ਨੇ ਬਰਫ 'ਤੇ ਰੀਅਲ ਹੀਰੋ ਸੋਨੂੰ ਸੂਦ ਲਿਖਿਆ ਹੈ।

ਇੱਕ ਵਾਰ ਫਿਰ ‘ਮਸੀਹਾ’ ਬਣੇ Sonu Sood, ਦੁਬਈ ਏਅਰਪੋਰਟ ‘ਤੇ ਇੰਝ ਬਚਾਈ ਵਿਅਕਤੀ ਦੀ ਜਾਨ

Sonu Sood: ਸਾਊਥ ਫਿਲਮ ਇੰਡਸਟਰੀ ਤੋਂ ਲੈ ਕੇ ਬਾਲੀਵੁੱਡ ਤੱਕ ਆਪਣੀ ਅਦਾਕਾਰੀ ਦਾ ਜਲਵਾ ਬਿਖੇਰਨ ਵਾਲੇ ਅਭਿਨੇਤਾ ਸੋਨੂੰ ਸੂਦ ਅੱਜ ਲੋਕਾਂ ਲਈ ਮਸੀਹਾ ਬਣ ਚੁੱਕੇ ਹਨ। ਪਰਦੇ 'ਤੇ ਖਲਨਾਇਕ ਦੀ ...

ਮੋਹਾਲੀ ‘ਚ ਹਮਲੇ ਮਗਰੋਂ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਵੱਡਾ ਬਿਆਨ, ਪੰਜਾਬ ਸਰਕਾਰ ਨੂੰ ਲਿਆ ਨਿਸ਼ਾਨੇ ‘ਤੇ

ਮੋਹਾਲੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਉਤੇ ਮੋਹਾਲੀ ਵਿਚ ਕੌਮੀ ਇਨਸਾਫ ਵੱਲੋਂ ਲਗਾਏ ਗਏ ਮੋਰਚੇ ਵਿੱਚ ਹਮਲਾ ਕੀਤੇ ਜਾਣ ਹਰਜਿੰਦਰ ਸਿੰਘ ਧਾਮੀ ਵੱਲੋਂ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ। ...

ਚੰਡੀਗੜ੍ਹ ਦੇ ਇਸ IAS ਨੇ CPR ਦੇ ਕੇ ਬਚਾਈ ਮਰੀਜ਼ ਦੀ ਜਾਨ! ਚਾਰੇ ਪਾਸੇ ਹੋ ਰਹੇ ਚਰਚੇ (ਵੀਡੀਓ)

ਇਨ੍ਹੀਂ ਦਿਨੀਂ ਲੋਕ ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਤਾਇਨਾਤ ਸਿਹਤ ਸਕੱਤਰ ਯਸ਼ਪਾਲ ਗਰਗ ਦੀ ਤਾਰੀਫ਼ ਕਰ ਰਹੇ ਹਨ। ਦਰਅਸਲ, ਸਾਲ 2008 ਬੈਚ ਦੇ ਇਸ ਸੀਨੀਅਰ ਆਈਏਐਸ ਅਧਿਕਾਰੀ ਦਾ ...

Page 421 of 605 1 420 421 422 605