ਆਮਦਨੀ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ...












