ਮੂਸੇਵਾਲਾ ਨੂੰ ਯਾਦ ਕਰ ਭਾਵੁਕ ਹੋਏ ਬਾਲੀਵੁੱਡ ਅਦਾਕਾਰ Sunil Shetty, ਕਿਹਾ- ਹਾਲੀਵੁੱਡ ‘ਚ ਵੀ ਹੁੰਦੀਆਂ ਨੇ ਸਿੱਧੂ ਦੀਆਂ ਗੱਲਾ
29 ਮਈ, 2022 ਦੀ ਸ਼ਾਮ ਮਸ਼ਹੂਰ ਪੰਜਾਬੀ ਗਾਇਕ, ਗੀਤਕਾਰ ਅਤੇ ਅਦਾਕਾਰ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ (Sidhu Moose Wala) ਦਾ ਮਾਨਸਾ ਦੇ ਪਿੰਡ ਜਵਾਹਰ ਕੇ ਨੇੜਿਆਂ ਗੋਲੀਆਂ ਮਾਰ ਕੇ ...