Tag: propunjabtv

ਪੰਜਾਬ ਵਿੱਚ ਆਯੂਰਵੇਦ ਨੂੰ ਕੀਤਾ ਜਾਵੇਗਾ ਪ੍ਰਫ਼ੁਲਿੱਤ: ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਲੋਕਾਂ ਦੀ ਸਿਹਤਯਾਬੀ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਵੱਲੋਂ ...

ਲੁਧਿਆਣਾ ਵਿਖੇ ਕਰਿਆਨਾ ਸਟੋਰ ‘ਚ ਧਮਾਕਾ, ਸ਼ਾਰਟ ਸਰਕਟ ਕਾਰਨ ਝੁਲਸਿਆ ਬਜ਼ੁਰਗ ਦੁਕਾਨਦਾਰ, ਹੋਈ ਮੌਤ

ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਸਵੇਰੇ ਇੱਕ ਕਰਿਆਨੇ ਦੀ ਦੁਕਾਨ ਵਿੱਚ ਧਮਾਕਾ ਹੋਇਆ ਹੈ। ਧਮਾਕੇ ਕਾਰਨ ਫਰਿੱਜ ਦੁਕਾਨ ਦੇ ਬਾਹਰ ਡਿੱਗ ਗਿਆ। ਇਹ ਧਮਾਕਾ ਸ਼ਾਰਟ ਸਰਕਟ ਕਾਰਨ ਹੋਇਆ ਹੈ। ...

ਬਠਿੰਡਾ ਵਿਖੇ ਦਿਨ-ਦਿਹਾੜੇ ਚੱਲੀਆਂ ਗੋਲੀਆਂ, ਦੋ ਜਖਮੀ (ਵੀਡੀਓ)

ਬਠਿੰਡਾ ਦੇ ਸੰਤਪੁਰਾ ਰੋਡ 'ਤੇ ਦੋ ਨੌਜਵਾਨਾਂ ਨੂੰ ਲੁੱਟ ਖੋਹ ਦੀ ਨੀਤ ਨਾਲ ਗੋਲੀਆਂ ਮਾਰ ਦੇਣ ਦੀ ਖ਼ਬਰ ਦੇਖਣ ਨੂੰ ਮਿਲੀ ਹੈ। ਜਾਣਕਾਰੀ ਮੁਤਾਬਕ ਅੱਜ ਬਠਿੰਡਾ ਸੰਤਪੁਰਾ ਰੋਡ ਵਿਖੇ ਦੋ ...

ਆਮ ਲੋਕਾਂ ਨੂੰ ਨਾਜਾਇਜ਼ ਸ਼ਰਾਬ ਦੇ ਧੰਦੇ ਵਿਰੁੱਧ ਜਾਗਰੂਕ ਕਰਨ ਲਈ ਚਲਾਈ ਜਾਵੇਗੀ ਵਿਸ਼ੇਸ਼ ਜਾਗਰੂਕਤਾ ਮੁਹਿੰਮ

ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਚੀਮਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਏ.ਆਈ.ਜੀ. ਆਬਕਾਰੀ ਅਤੇ ਕਰ ਗੁਰਜੋਤ ਸਿੰਘ ਕਲੇਰ ਵੱਲੋਂ ਨਜਾਇਜ਼ ਸ਼ਰਾਬ ਦੇ ਕਾਰੋਬਾਰ ਵਿਰੁੱਧ ਆਬਕਾਰੀ ਵਿਭਾਗ ਅਤੇ ਪੰਜਾਬ ...

ਪੰਜਾਬ ਮੂਲ ਦੀ ਰਚਨਾ ਸਿੰਘ ਬਣੀ ਕੈਨੇਡਾ ਦੀ ਪਹਿਲੀ ਦੱਖਣੀ ਏਸ਼ੀਆਈ ਮੰਤਰੀ

ਪੰਜਾਬ ਮੂਲ ਦੀ ਰਚਨਾ ਸਿੰਘ ਨੇ ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਵਿੱਚ ਪਹਿਲੀ ਦੱਖਣੀ ਏਸ਼ੀਆਈ ਮੰਤਰੀ ਵਜੋਂ ਸਹੁੰ ਚੁੱਕ ਕੇ ਇਤਿਹਾਸ ਰਚ ਦਿੱਤਾ ਹੈ। ਉਹ ਪੰਜਾਬ ਯੂਨੀਵਰਸਿਟੀ ਤੋਂ ਪੋਸਟ ਗ੍ਰੈਜੂਏਟ ...

ਰਵਿੰਦਰ ਜਡੇਜਾ ਦੀ ਪਤਨੀ ਨੇ ਜਿੱਤੀ ਚੋਣ, ਸ਼ਾਹੀ ਰਹਿਣ-ਸਹਿਣ, ਦੋਵਾਂ ਕੋਲ ਹੈ ਇੰਨੀ ਜਾਇਦਾਦ

Rivaba Jadeja Win: ਗੁਜਰਾਤ ਚੋਣ 2022 (Gujarat Election 2022) ਦੇ ਨਤੀਜੇ ਲਗਾਤਾਰ ਆ ਰਹੇ ਹਨ ਅਤੇ ਭਾਜਪਾ ਨੂੰ ਇੱਥੇ ਵੱਡੀ ਸਫਲਤਾ ਮਿਲੀ ਹੈ। ਇਸ ਚੋਣ ਵਿੱਚ ਟੀਮ ਇੰਡੀਆ ਦੇ ਆਲਰਾਊਂਡਰ ...

MP ਜਸਬੀਰ ਡਿੰਪਾ ਨੇ ਸੰਸਦ ‘ਚ ਚੁੱਕਿਆ ਬੰਦੀ ਸਿੰਘਾਂ ਦਾ ਮੁੱਦਾ, ਤੁਰੰਤ ਰਿਹਾਈ ਦੀ ਕੀਤੀ ਮੰਗ

ਨਵੀਂ ਦਿੱਲੀ: ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਲੋਕ ਸਭਾ ਵਿਚ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ। ਉਨ੍ਹਾਂ ਮੰਗ ਕੀਤੀ ਕਿ ਸਜ਼ਾਵਾਂ ਪੂਰੀਆਂ ...

‘ਬੋਟ ਮਾਰਕੀਟ’ ‘ਚ ਵਿਕਰੀ ਲਈ ਉਪਲਬਧ ਲੱਖਾਂ ਭਾਰਤੀਆਂ ਦਾ ਡਾਟਾ, ਮਹਿਜ਼ 490 ਰੁਪਏ ‘ਚ ਡਾਟਾ ਵੇਚ ਰਹੇ ਹੈਕਰ

ਅੱਜ ਦੇ ਸਮੇਂ ਵਿੱਚ ਡੇਟਾ ਬਹੁਤ ਕੀਮਤੀ ਹੈ। ਕਈ ਸਕੈਮਰ ਯੂਜ਼ਰਸ ਦਾ ਡਾਟਾ ਚੋਰੀ ਕਰਨ ਲਈ ਨਵੇਂ-ਨਵੇਂ ਤਰੀਕੇ ਅਪਣਾਉਂਦੇ ਰਹਿੰਦੇ ਹਨ। ਇਹ ਡੇਟਾ ਡਾਰਕ ਵੈੱਬ ਜਾਂ ਹੋਰ ਕਿਤੇ ਵੇਚਿਆ ਜਾਂਦਾ ...

Page 487 of 604 1 486 487 488 604