Tag: propunjabtv

‘ਵਿਸ਼ਵ ਭਰ ‘ਚ 6 ਜਨਵਰੀ ਨੂੰ ਸਿੱਖ ਨੌਜਵਾਨ ਭਾਈ ਕੇਹਰ ਸਿੰਘ ਤੇ ਭਾਈ ਬੇਅੰਤ ਸਿੰਘ ਦੀ ਯਾਦ ‘ਚ ਸਜਾਉਣ ਖ਼ਾਲਸਾਈ ਦਸਤਾਰਾਂ’

ਦੇਸ਼ ਦੀ ਸਾਬਕਾ ਪ੍ਰਧਾਨਮੰਤਰੀ ਇੰਦਰ ਗਾਂਧੀ 'ਤੇ ਹਮਲਾ ਕਰਨ ਵਾਲੇ ਸਤਵੰਤ ਸਿੰਘ ,ਬੇਅੰਤ ਸਿੰਘ ਅਤੇ ਕੇਹਰ ਸਿੰਘ ਦੀ ਬਰਸੀ ਮੌਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਗੁਰਦਾਸਪੁਰ ...

ਯਮੁਨਾ ਤੋਂ ਸਤਲੁਜ ਨੂੰ ਦਿੱਤਾ ਜਾਣਾ ਚਾਹੀਦਾ ਪਾਣੀ : ਮੁੱਖ ਮੰਤਰੀ ਮਾਨ

ਨਵੀਂ ਦਿੱਲੀ : ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਦੇ ਮੁੱਦੇ ਉਤੇ ਭਾਰਤ ਸਰਕਾਰ ਅੱਗੇ ਪੰਜਾਬ ਦਾ ਪੱਖ ਜੋਰਦਾਰ ਢੰਗ ਨਾਲ ਪੇਸ਼ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ...

“ਚੋਰਾਂ ਦੀ ਦਹਿਸ਼ਤ” ਸਿਵਲ ਹਸਪਤਾਲ ਨੇ ਬੈੱਡ, ਚਾਦਰਾਂ, ਹੀਟਰਾਂ ਤੇ ਗੱਦਿਆਂ ਨੂੰ ਵੀ ਲਾਏ “ਸੰਗਲ”

ਸ਼ਹਿਰ ਵਿਚ ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਕਰਕੇ ਸ਼ਹਿਰੀਆਂ ਵਿਚ ਦਹਿਸ਼ਤ ਦਾ ਮਾਹੌਲ ਹੈ। ਚੋਰਾਂ ਦੀ ਦਹਿਸ਼ਤ ਸਿਵਲ ਹਸਪਤਾਲ ਵਿੱਚ ਵੀ ਦੇਖਣ ਨੂੰ ਮਿਲ ਰਹੀ ਹੈ ਕਿਉਂਕਿ ਡਾਕਟਰਾਂ ਅਤੇ ਸਟਾਫ ...

ਆਪ੍ਰੇਸ਼ਨ ਤੋਂ ਬਾਅਦ ਔਰਤ ਦੇ ਪੇਟ ‘ਚ ਹੋ ਰਹੀ ਸੀ ਹੱਲਚੱਲ, ਸੱਚ ਜਾਣ ਲੱਗਿਆ ਵੱਡਾ ਝਟਕਾ

ਇੱਕ ਔਰਤ ਨੂੰ ਅੰਡਕੋਸ਼ ਵਿੱਚ ਸਮੱਸਿਆ ਸੀ। ਇਲਾਜ ਲਈ ਉਸ ਦਾ ਆਪਰੇਸ਼ਨ ਕੀਤਾ ਗਿਆ ਪਰ ਆਪ੍ਰੇਸ਼ਨ ਦੇ 5 ਦਿਨਾਂ ਬਾਅਦ ਔਰਤ ਨੂੰ ਪੇਟ 'ਚ ਹਿਲਜੁਲ ਮਹਿਸੂਸ ਹੋਈ। ਅਜਿਹੇ 'ਚ ਉਹ ...

ਪੰਜਾਬ ਸਰਕਾਰ ਨੇ ਉਲੀਕੀ ਲੰਬੇ ਸਮੇਂ ਤੋਂ ਅਣਗੌਲੇ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਦੀ ਕਾਇਆ ਕਲਪ ਦੀ ਯੋਜਨਾ

ਚੰਡੀਗੜ੍ਹ: ਸਰਕਾਰੀ ਵਿਭਾਗਾਂ ਨੂੰ ਮਜ਼ਬੂਤ ਕਰਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਅਣਗੌਲੇ ਚੱਲ ਰਹੇ ਪ੍ਰਿੰਟਿੰਗ ਤੇ ਸਟੇਸ਼ਨਰੀ ...

ਲੁਧਿਆਣਾ ਲਾਈਟ ਘੁਟਾਲੇ ‘ਚ ਸੰਦੀਪ ਸੰਧੂ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ, 3 ਮਹੀਨਿਆਂ ਤੋਂ ਗ੍ਰਿਫਤਾਰੀ ਲਈ ਵਿਜੀਲੈਂਸ ਕਰ ਰਹੀ ਸੀ ਛਾਪੇਮਾਰੀ

ਪੰਜਾਬ ਦੇ ਲੁਧਿਆਣਾ ਵਿੱਚ 65 ਲੱਖ ਦੇ ਸੋਲਰ ਲਾਈਟ ਘਪਲੇ ਵਿੱਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਸਾਬਕਾ ਓਐਸਡੀ ਕੈਪਟਨ ਸੰਦੀਪ ਸੰਧੂ ਦਾ ਨਾਮ ਆਇਆ ਹੈ। ਵਿਜੀਲੈਂਸ ਵੱਲੋਂ ਕੈਪਟਨ ਸੰਦੀਪ ...

26 ਜਨਵਰੀ ਨੂੰ ਕਿਹੜੇ ਜ਼ਿਲ੍ਹੇ ‘ਚ ਪੰਜਾਬ ਮੁੱਖ ਮੰਤਰੀ, ਰਾਜਪਾਲ ਤੇ ਬਾਕੀ ਮੰਤਰੀ ਲਹਿਰਾਉਣਗੇ ਕੌਮੀ ਝੰਡਾ, ਇੱਥੇ ਪੜ੍ਹੋ ਸਾਰੀ ਜਾਣਕਾਰੀ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਗਣਤਤੰਰ ਦਿਵਸ ਮੌਕੇ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਪ੍ਰੋਗਰਾਮਾਂ ਵਿਚ ਝੰਡਾ ਲਹਿਰਾਉਣ ਲਈ ਮੰਤਰੀਆਂ ਦਾ ਐਲਾਨ ਕਰ ਦਿੱਤਾ ਹੈ। 26 ਜਨਵਰੀ ਨੂੰ ਗਣਤੰਤਰ ਦਿਵਾਸ ਵਾਲੇ ਦਿਨ ...

ਪੰਜਾਬ ਦੇ 12 ਸਰਕਾਰੀ ਸਕੂਲਾਂ ਦਾ ਨਾਂ ਬਦਲ ਕੇ ਨਾਮੀ ਹਸਤੀਆਂ ਦੇ ਨਾਂ ‘ਤੇ ਰੱਖੇ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਜ਼ਾਦੀ ਘੁਲਾਟੀਆਂ, ਸ਼ਹੀਦ ਸੈਨਿਕਾਂ ਅਤੇ ਉੱਘੇ ਲਿਖਾਰੀਆਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਨਸਲਾਂ ਨੂੰ ਉਕਤ ਸਖ਼ਸ਼ੀਅਤਾਂ ਤੋਂ ਜਾਣੂ ...

Page 493 of 655 1 492 493 494 655