ਆਪ ਯੂਥ ਵਿੰਗ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਨੂੰ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਵੇਗਾ: ਪਰਮਿੰਦਰ ਗੋਲਡੀ
ਆਮ ਆਦਮੀ ਪਾਰਟੀ (ਆਪ) ਨੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਆਪਣੀ ਪਹੁੰਚ ਤੇਜ਼ ਕਰ ਦਿੱਤੀ ਹੈ। ਪਾਰਟੀ ਦੇ ਯੂਥ ਵਿੰਗ ਨੇ ਪੰਜਾਬ ਸਰਕਾਰ ਦੇ ਕੰਮਾਂ ਨੂੰ ...












