Tag: propunjabtv

ਪੰਜਾਬ ਦੇ ਖਿਡਾਰੀ ‘ਅਮਰ ਘੱਸ’ ਦੀ ਚਲਦੇ ਟੂਰਾਨਾਮੈਂਟ ਦੌਰਾਨ ਹੋਈ ਮੌਤ, ਕਬੱਡੀ ਖੇਡ ਜਗਤ ਪ੍ਰੇਮੀਆਂ ‘ਚ ਛਾਈ ਮਾਯੂਸੀ!

ਸ਼ਾਹਕੋਟ/ਮਲਸੀਆਂ ਦੇ ਨੇੜਲੇ ਪਿੰਡ ਜੱਕੋਪੁਰ ਕਲਾਂ ਵਿਖੇ ਸ਼ਹੀਦ ਊਧਮ ਸਿੰਘ ਸਪੋਰਟਸ ਤੇ ਵੈੱਲਫੇਅਰ ਕਲੱਬ ਵੱਲੋਂ ਕਰਵਾਏ ਜਾ ਰਹੇ ਕਬੱਡੀ ਟੂਰਨਾਮੈਂਟ ਦੌਰਾਨ ਸਟਾਰ ਕਬੱਡੀ ਖਿਡਾਰੀ ਅਮਰ ਘੱਸ ਦੀ ਅਚਾਨਕ ਸੱਟ ਲੱਗ ...

ਪ੍ਰੀਖਿਆਵਾਂ ਲਈ ਸਿੱਖਿਆ ਬੋਰਡ ਨੇ ਕੀਤੇ ਗਏ ਵਿਸ਼ੇਸ਼ ਉਪਰਾਲੇ

ਐੱਸ.ਏ.ਐੱਸ.ਨਗਰ : ਸਾਲ 2023 ਦੀਆਂ ਕਰਵਾਈਆਂ ਜਾ ਰਹੀਆਂ ਸਲਾਨਾ ਪਰੀਖਿਆਵਾਂ ਨੂੰ ਸੁਚਾਰੂ ਢੰਗ ਅਤੇ ਪਾਰਦਰਸ਼ਿਤਾ ਨਾਲ ਕਰਵਾਉਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਕੰਟਰੋਲਰ ਪਰੀਖਿਆਵਾਂ ...

ਜਾਪਾਨ ਨਾਲ ਕਾਰੋਬਾਰੀ ਰਿਸ਼ਤੇ ਹੋਰ ਮਜ਼ਬੂਤ ਕਰਨ ਵੱਲ ਵਧ ਰਿਹਾ ਪੰਜਾਬ: ਅਮਨ ਅਰੋੜਾ

ਚੰਡੀਗੜ੍ਹ: ਪੰਜਾਬ ਵਿੱਚ ਕਾਰੋਬਾਰ ਲਈ ਮਾਹੌਲ ਸਾਜ਼ਗਾਰ ਹੋਣ ਦੀ ਗੱਲ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਮੁੱਖ ...

ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਉਦਯੋਗਿਕ ਵਿਕਾਸ ‘ਚ ਮੋਹਰੀ ਬਣ ਕੇ ਉਭਰੇਗਾ ਪੰਜਾਬ : ਹਰਪਾਲ ਸਿੰਘ ਚੀਮਾ

ਐਸ.ਏ.ਐਸ.ਨਗਰ/ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਸੂਬਾ ਜਲਦ ਹੀ ਉਦਯੋਗਿਕ ਵਿਕਾਸ ਵਿੱਚ ...

ਕਾਰੋਬਾਰੀਆਂ ਨੇ ਭਗਵੰਤ ਮਾਨ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਪ੍ਰਤੀ ਭਰਿਆ ਹਾਂ-ਪੱਖੀ ਹੁੰਗਾਰਾ

ਐਸ.ਏ.ਐਸ.ਨਗਰ : ਸੂਬਾ ਸਰਕਾਰ ਦੀਆਂ ਸਨਅਤ ਪੱਖੀ ਨੀਤੀਆਂ ਪ੍ਰਤੀ ਹੁੰਗਾਰਾ ਭਰਦਿਆਂ ਦੇਸ਼ ਭਰ ਦੇ ਉੱਘੇ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੀਆਂ ਗਈਆਂ ਅਹਿਮ ...

ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੀ ਪੁਲਿਸ ਨਸ਼ਿਆਂ ਤੇ ਸ਼ਰਾਬ ਦੀ ਤਸਕਰੀ ਨਾਲ ਨਜਿੱਠਣ ਲਈ ਮਿਲ ਕੇ ਕਰਨਗੀ ਕੰਮ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਵਾਸਤੇ ਅੱਜ ਡਾਇਰੈਕਟਰ ਜਨਰਲ ਆਫ਼ ...

ਪੰਜਾਬ ’ਚ ਕਈ ਵੱਡੇ ਘਰਾਂ ਦੇ ਦੀਵੇ ਬੁੱਝਣ ਲੱਗੇ ਹਨ : ਭਗਵੰਤ ਮਾਨ

ਮੋਹਾਲੀ : ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਜਦੋਂ ਕੋਈ ਕੰਮ ਕਰਦਾ ਹੈ ਤਾਂ ਉਸ ਨੂੰ ਰੋਕਣ ਦੀਆਂ ਕੋਸ਼ਿਸ਼ਾਂ ...

ਫੀਸ ਤਰੁੱਟੀਆਂ ਕਰਕੇ ਬੋਰਡ ਪ੍ਰੀਖਿਆਵਾਂ ‘ਚ ਵਿਦਿਆਰਥੀਆਂ ਨੂੰ ਨਾ ਬਿਠਾਏ ਜਾਣ ਦਾ ਹਰਜੋਤ ਸਿੰਘ ਬੈਂਸ ਨੇ ਲਿਆ ਨੋਟਿਸ

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋ ਫ਼ਰਵਰੀ/ਮਾਰਚ-2023 ਵਿੱਚ ਲਈ ਜਾਣ ਵਾਲੀ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤ ਦੀ ਪ੍ਰੀਖਿਆ ਦੇਣ ...

Page 521 of 763 1 … 520 521 522 … 763

Recent News