Tag: propunjabtv

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਕਾਸ ਏਜੰਡੇ ਦੀ ਪੁਸ਼ਟੀ ਕਰਦਿਆਂ ਮੋਗਾ ਵਿੱਚ ਬਹੁ- ਕਰੋੜੀ ਪ੍ਰਾਜੈਕਟਾਂ ਦਾ ...

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ ਵਿਸਤਾਰ ਕਰਨ ਨਾਲ ਪੀ.ਆਰ.ਟੀ.ਸੀ. (PRTC) ਮੈਂਬਰ ਅਤੇ ਟ੍ਰਾਂਸਪੋਰਟ ਮੁਲਾਜ਼ਮਾਂ ਸਿਹਤ ਸੰਭਾਲ ਸੁਰੱਖਿਆ ਘੇਰੇ ਵਿੱਚ ਆਏ

ਪਟਿਆਲਾ ਵਿਖੇ ਪੀ.ਆਰ.ਟੀ.ਸੀ. (PRTC) ਦੇ ਮੁੱਖ ਦਫ਼ਤਰ ਵਿੱਚ ੧ ਅਤੇ ੨ ਅਪ੍ਰੈਲ ਨੂੰ ਲਗਾਏ ਗਏ ਦੋ-ਰੋਜ਼ਾ ਸਿਹਤ ਕੈਂਪ ਰਾਹੀਂ ਪੰਜਾਬ ਦੇ ਟ੍ਰਾਂਸਪੋਰਟ ਮੁਲਾਜ਼ਮਾਂ ਨੂੰ ਸਿੱਧੇ ਤੌਰ 'ਤੇ ਮੁੱਖ ਮੰਤਰੀ ਸਿਹਤ ...

ਆਪ ਆਗੂਆਂ ਨੇ ਸੰਸਦ ਵਿੱਚ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਰਾਘਵ ਚੱਢਾ ਦੀ ਕੀਤੀ ਨਿਖੇਧੀ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ 'ਆਪ' ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਰਾਜ ...

ਇਨਫੋਸਿਸ ਮੁਹਾਲੀ ‘ਚ ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ ਪੰਜਾਬ ਸਰਕਾਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਆਪਣੀ ਉਦਯੋਗਿਕ ਤਰੱਕੀ ਵਿੱਚ ਫੈਸਲਾਕੁਨ ਬਦਲਾਅ ਦੇਖ ਰਿਹਾ ਹੈ,ਮੁਹਾਲੀ ਵਿੱਚ ਇਨਫੋਸਿਸ ਦੇ 286 ਕਰੋੜ ਰੁਪਏ ਦੇ ਲਾਗਤ ਵਾਲਾ ਇਹ ...

ਸੁਪਰੀਮ ਕੋਰਟ ਨੇ ਇੱਕੋ ਸਮੇਂ ਕੀਤਾ 61 ਮਾਮਲਿਆਂ ਦਾ ਨਿਪਟਾਰਾ

ਸੁਪਰੀਮ ਕੋਰਟ ਨੇ ਇੱਕੋ ਫੈਸਲੇ ਵਿੱਚ ਇੱਕੋ ਸਮੇਂ 61 ਮਾਮਲਿਆਂ ਦਾ ਨਿਪਟਾਰਾ ਕੀਤਾ। ਦਰਅਸਲ, ਇੱਕ ਪਤੀ-ਪਤਨੀ ਵਿਚਕਾਰ ਵਿਆਹ ਸੰਬੰਧੀ ਝਗੜਾ - ਜੋ ਕਿ ਇੱਕ ਦਹਾਕੇ ਤੋਂ ਚੱਲ ਰਿਹਾ ਸੀ - ...

10 ਅਪ੍ਰੈਲ ਤੋਂ ਬਦਲਣਗੇ ਟੋਲ ਦੇ ਇਹ ਨਿਯਮ, ਜਾਣੋ ਕੀ ਹੋਣਗੇ ਨਵੇਂ ਨਿਯਮ

ਜੇਕਰ ਤੁਸੀਂ ਅਕਸਰ ਹਾਈਵੇਅ ਜਾਂ ਐਕਸਪ੍ਰੈਸਵੇਅ 'ਤੇ ਯਾਤਰਾ ਕਰਦੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਮਹੱਤਵਪੂਰਨ ਹੈ। ਇੱਕ ਵੱਡੇ ਫੈਸਲੇ ਵਿੱਚ, ਸਰਕਾਰ ਨੇ 10 ਅਪ੍ਰੈਲ ਤੋਂ ਟੋਲ ਪਲਾਜ਼ਿਆਂ 'ਤੇ ...

ਇੰਡੀਆਨਾ, ਅਮਰੀਕਾ ‘ਚ 1,790 ਡਰਾਈਵਿੰਗ ਲਾਇਸੈਂਸ ਰੱਦ, ਹਾਦਸਿਆਂ ਤੋਂ ਬਾਅਦ ਸਖਤੀ

ਅਮਰੀਕਾ ਵਿੱਚ ਪ੍ਰਵਾਸੀ ਡਰਾਈਵਰਾਂ ਵਿਰੁੱਧ ਕਾਰਵਾਈ ਲਗਾਤਾਰ ਤੇਜ਼ ਹੁੰਦੀ ਜਾ ਰਹੀ ਹੈ। ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਇੰਡੀਆਨਾ ਰਾਜ ਦੇ ਮੋਟਰ ਵਾਹਨ ਵਿਭਾਗ ਨੇ 1,790 ਗੈਰ-ਸਥਾਈ ਵਪਾਰਕ ਡਰਾਈਵਿੰਗ ਲਾਇਸੈਂਸ ਰੱਦ ...

ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੱਲੋਂ ਅੱਜ ਸੰਤ ਨਿਰਮਲ ਦਾਸ ਜੀ ਜੋੜੇ ...

Page 53 of 763 1 … 52 53 54 … 763

Recent News