Tag: propunjabtv

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਿਆਲਾ ਦੇ ਸਨੌਰ ਹਲਕੇ ਵਿੱਚ ਵਿਆਪਕ ਬੁਨਿਆਦੀ ਢਾਂਚੇ ਅਤੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਕੇ ਪੰਜਾਬ ਦੇ ਵਿਕਾਸ ਵਿੱਚ ਜ਼ਮੀਨੀ ਪੱਧਰ 'ਤੇ ਤੇਜ਼ੀ ...

MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਪੰਜਾਬ ‘ਚ ਹੜ੍ਹਾਂ ਦੇ ਸੰਕਟ ਦਾ ਗੰਭੀਰ ਮੁੱਦਾ

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ਵਿੱਚ ਪੰਜਾਬ ਵਿੱਚ ਹੜ੍ਹਾਂ ਕਾਰਨ ਪੈਦਾ ਹੋਏ ਗੰਭੀਰ ਸੰਕਟ ਦਾ ਮੁੱਦਾ ਚੁੱਕਿਆ। ਸੰਸਦ ਦੇ ਸਿਫ਼ਰ ਕਾਲ ਦੌਰਾਨ ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ...

ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ਪੰਜਾਬ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਨਹੀਂ ਰਹਿਣ ਦੇਵੇਗੀ ਵਾਂਝਾ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ 50 ਬਿਸਤਰਿਆਂ ਦੀ ਸਮਰੱਥਾ ਵਾਲਾ ਸਬ-ਡਿਵੀਜ਼ਨਲ ਹਸਪਤਾਲ ਅਤੇ 30 ਬਿਸਤਰਿਆਂ ਦੀ ਸਮਰੱਥਾ ਵਾਲਾ ਜੱਚਾ-ਬੱਚਾ ਬਲਾਕ ਲੋਕਾਂ ਨੂੰ ਸਮਰਪਿਤ ਕੀਤਾ। ...

ਵਿਆਹੁਤਾ ਨੇਵੀ ਅਫਸਰ ਨੇ ਪ੍ਰੇਮਿਕਾ ਦਾ ਕਤਲ ਕਰ ਫਰਿੱਜ ‘ਚ ਲਕੋਈ ਲਾਸ਼

ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿੱਚ ਇੱਕ ਭਿਆਨਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਭਾਰਤੀ ਜਲ ਸੈਨਾ ਦੇ ਜਵਾਨ ਨੇ ਆਪਣੀ 28 ਸਾਲਾ ਪ੍ਰੇਮਿਕਾ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ, ...

ਚੀਨ ਨੇ 6 ਸਾਲਾਂ ਬਾਅਦ ਇਸ ਦੇਸ਼ ਲਈ ਮੁੜ ਸ਼ੁਰੂ ਕੀਤੀਆਂ ਸਿੱਧੀਆਂ ਉਡਾਣਾਂ

ਚੀਨ ਦੀ ਰਾਸ਼ਟਰੀ ਏਅਰਲਾਈਨ ਨੇ ਸੋਮਵਾਰ ਨੂੰ ਬੀਜਿੰਗ ਅਤੇ ਉੱਤਰੀ ਕੋਰੀਆ ਦੀ ਰਾਜਧਾਨੀ ਪਿਓਂਗਯਾਂਗ ਵਿਚਕਾਰ ਸਿੱਧੀਆਂ ਉਡਾਣਾਂ ਮੁੜ ਸ਼ੁਰੂ ਕੀਤੀਆਂ। ਚੀਨ ਨੇ ਯਾਤਰੀ ਰੇਲ ਸੇਵਾਵਾਂ ਦੀ ਬਹਾਲੀ ਤੋਂ ਥੋੜ੍ਹੀ ਦੇਰ ...

ਦੇਸ਼ ਭਰ ‘ਚ ਫਰਜੀ ਧਮਕੀ ਭਰੇ ਮੈਸਜ਼ ਤੇ ਮੇਲ ਭੇਜਣ ਵਾਲਾ ਮਾਸਟਰਮਾਈਂਡ ਗ੍ਰਿਫ਼ਤਾਰ

ਦੇਸ਼ ਭਰ ਵਿੱਚ ਬੀਤੇ ਕੁਝ ਸਮੇਂ ਤੋਂ ਵੱਖ ਵੱਖ ਥਾਵਾਂ ਤੇ ਧਮਕੀ ਭਰੇ ਮੇਲ ਤੇ ਮੈਸਜ ਭੇਜੇ ਜਾ ਰਹੇ ਸਨ ਜਿਨ੍ਹਾਂ ਵਿੱਚ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ। ...

ਕਤਲ ਦੀ ਕੋਸ਼ਿਸ਼ ਦੇ ਮਾਮਲੇ ‘ਚ ਦੋ ਸਾਲ ਕੈਦ ਤੋਂ ਬਾਅਦ ਸੁਪਰੀਮ ਕੋਰਟ ਨੇ ਲਿਆ ਵੱਡਾ ਫੈਸਲਾ

ਭਾਰਤ ਦੀ ਸੁਪਰੀਮ ਕੋਰਟ ਨੇ ਕਤਲ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਦੋਸ਼ੀ ਪੰਜਾਬ ਦੇ ਇੱਕ ਵਿਅਕਤੀ ਨੂੰ ਜ਼ਮਾਨਤ ਦੇ ਦਿੱਤੀ ਹੈ, ਇਹ ਕਹਿੰਦੇ ਹੋਏ ਕਿ ਮੁਕੱਦਮਾ ਸ਼ੁਰੂ ਕੀਤੇ ਬਿਨਾਂ ਕਿਸੇ ...

LPG ਸੰਕਟ ਦੇ ਵਿਚਕਾਰ ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਗੈਸ ਸਿਲੰਡਰਾਂ ਦੇ ਵਧਦੇ ਸੰਕਟ ਦੇ ਵਿਚਕਾਰ, ਕੇਂਦਰ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਕੇਂਦਰ ਸਰਕਾਰ ਨੇ ਮਿੱਟੀ ਦਾ ਤੇਲ ਦੁਬਾਰਾ ਸ਼ੁਰੂ ਕੀਤਾ ਹੈ। ਮਿੱਟੀ ਦੇ ਤੇਲ ਦੀ ਵਿਕਰੀ ...

Page 57 of 763 1 56 57 58 763