Law Officers recruitment: 124 ਲਾਅ ਅਫਸਰਾਂ ਦੀ ਭਰਤੀ ਕਰੇਗੀ ਪੰਜਾਬ ਸਰਕਾਰ
Law Officers recruitment: ਪੰਜਾਬ ਸਰਕਾਰ ਵੱਲੋਂ ਹੁਣ ਕਾਨੂੰਨ ਅਧਿਕਾਰੀਆਂ ਦੀ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰ ਵੱਲੋਂ 124 ਕਾਨੂੰਨ ਅਧਿਕਾਰੀ ਨਿਯੁਕਤ ਕੀਤੇ ਜਾਣਗੇ। ਇਹ ਨਿਯੁਕਤੀਆਂ ਚੰਡੀਗੜ੍ਹ ਵਿਖੇ ਪੰਜਾਬ ਐਡਵੋਕੇਟ ...