ਸ਼ਿਵ ਸੈਨਾ ਆਗੂ ਖਿਲਾਫ਼ ਧਰਨਾ ਪ੍ਰਦਰਸ਼ਨ ਕਰ ਰਹੀਆਂ ਨਿਹੰਗ ਸਿੰਘ ਜੱਥੇਬੰਦੀਆਂ ਆਪਸ ‘ਚ ਭਿੜੀਆਂ
ਸ਼ਿਵਸੈਨਾ ਆਗੂ ਹਰਵਿੰਦਰ ਸੋਨੀ ਵਲੋ ਦਿੱਤੇ ਗਏ ਵਿਵਾਦਿਤ ਬਿਆਨ ਤੋਂ ਬਾਅਦ ਹਰਵਿੰਦਰ ਸੋਨੀ ਦੀ ਗ੍ਰਿਫ਼ਤਾਰੀ ਨੂੰ ਲੈਕੇ ਸਿੱਖ ਜਥੇਬੰਦੀਆਂ ਵਲੋਂ ਐਸਐਸਪੀ ਦਫਤਰ ਗੁਰਦਾਸਪੁਰ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ...