ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਜਰੂਰੀ ਖ਼ਬਰ, ਨਹੀਂ ਚੱਲਣਗੀਆਂ PRTC ਬੱਸਾਂ
ਪੰਜਾਬ ਦੇ ਸਰਕਾਰੀ ਬੱਸ ਟਰਾਂਸਪੋਰਟ PRTC, PUNBUS ਅਤੇ ਪੰਜਾਬ ਰੋਡਵੇਜ਼ ਦੀਆਂ ਲਗਭਗ 3,000 ਬੱਸਾਂ ਅੱਜ ਤੋਂ ਸੜਕਾਂ 'ਤੇ ਨਹੀਂ ਚੱਲਣਗੀਆਂ। PRTC, PUNBUS ਅਤੇ ਪੰਜਾਬ ਰੋਡਵੇਜ਼ ਦੇ ਕਰਮਚਾਰੀਆਂ ਦੀਆਂ ਯੂਨੀਅਨਾਂ ਨੇ ...