ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਪ੍ਰਿਖਿਆਵਾਂ ਅੱਜ ਤੋਂ ਸ਼ੁਰੂ, ਸਿੱਖਿਆ ਮੰਤਰੀ ਨੇ ਦਿੱਤੀ ਅਹਿਮ ਜਾਣਕਾਰੀ, ਪੜ੍ਹੋ ਪੂਰੀ ਖਬਰ
ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੀਆਂ 8ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਅੱਜ (19 ਫਰਵਰੀ) ਤੋਂ ਸ਼ੁਰੂ ਹੋਣਗੀਆਂ। ਪ੍ਰੀਖਿਆਵਾਂ ਲਈ ਰਾਜ ਭਰ ਵਿੱਚ 2579 ਕੇਂਦਰ ਸਥਾਪਤ ਕੀਤੇ ਗਏ ਹਨ। ...