Tag: pseb

PSEB 12th Class Result: ਨਤੀਜੇ ਜਲਦ,ਸਕੂਲਾਂ ਨੂੰ ਜਾਰੀ ਹੋਏ ਸਖ਼ਤ Order

ਪੰਜਾਬ ਦੇ ਸਕੂਲਾਂ ਲਈ ਅਹਿਮ ਖਬਰ ਹੈ।ਦਰਅਸਲ, ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸੂਬੇ ਦੇ ਸਕੂਲਾਂ ਨੂੰ 12ਵੀਂ ਦੇ ਨਤੀਜਿਆਂ ਨੂੰ ਲੈ ਕੇ ਨੋਟਿਸ ਜਾਰੀ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ...

PSEB 12th Result: ਇਸ ਤਾਰੀਕ ਤੱਕ ਜਾਰੀ ਹੋਣਗੇ ਨਤੀਜੇ, ਇੱਥੇ ਦੇਖ ਸਕਦੇ ਹੋ ਰਿਜ਼ਲਟ

 PSEB 12th Result: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵੀ 12ਵੀਂ ਜਮਾਤ ਦਾ ਨਤੀਜਾ ਐਲਾਨਣ ਦੀਆਂ ਤਿਆਰੀਆਂ ਕਰ ਲਈਆਂ ਹਨ। ਬੋਰਡ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ 12ਵੀਂ ਦਾ ਨਤੀਜਾ 30 ਅਪ੍ਰੈਲ ...

ਪੰਜਾਬ ਬੋਰਡ 10ਵੀਂ ਦਾ ਨਤੀਜਾ: ਲੜਕੀਆਂ ਨੇ ਮਾਰੀ ਬਾਜ਼ੀ, ਦੇਖੋ ਲਿਸਟ

ਪੰਜਾਬ ਬੋਰਡ 10ਵੀਂ ਦੇ ਨਤੀਜੇ (ਪੀਐਸਈਬੀ) 2024: ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 2024 ਦੇ ਨਤੀਜਿਆਂ ਦਾ ਅੱਜ, 18 ਅਪ੍ਰੈਲ ਨੂੰ ਐਲਾਨ ਕਰ ਦਿੱਤਾ ਹੈ। ਵਿਦਿਆਰਥੀ ...

ਪੰਜਾਬ ਬੋਰਡ 5ਵੀਂ ਜਮਾਤ ਦਾ ਰਿਜ਼ਲਟ ਅੱਜ, ਵਿਦਿਆਰਥੀਆਂ ਇੱਥੇ ਕਰਨ ਚੈੱਕ…

ਪੰਜਾਬ ਵਿੱਚ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦਾ ਇੰਤਜ਼ਾਰ ਖਤਮ ਹੋ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਸਾਲ ਲਈ ਗਈ 5ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਅੱਜ ਬਾਅਦ ...

ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, PSEB ਵਲੋਂ ਨੋਟੀਫਿਕੇਸ਼ਨ ਜਾਰੀ

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਕੂਲਾਂ ਦੇ ਸਮੇਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ।ਸਿੱਖਿਆ ਬੋਰਡ ਨੇ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਦੱਸਿਆ ਕਿ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 1 ...

PSEB ਨੇ ਪ੍ਰੀਖਿਆਵਾਂ ਲਈ ਸਕੂਲਾਂ ਨੂੰ ਜਾਰੀ ਕੀਤੇ ਸਖ਼ਤ ਹੁਕਮ, ਉਲੰਘਣਾ ਕਰਨ ‘ਤੇ ਨਹੀਂ ਹੋਵੇਗੀ ਖ਼ੈਰ

ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ 13 ਫਰਵਰੀ ਤੋਂ ਸ਼ੁਰੂ ਹੋ ਰਹੀਆਂ ਹਨ।ਇਸਦੇ ਮੱਦੇਨਜ਼ਰ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਲਈ ਕਰੀਬ 310 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ...

10ਵੀਂ ਤੇ 12ਵੀਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਹੋਣਗੀਆਂ ਇਸੇ ਮਹੀਨੇ, PSEB ਨੇ ਜਾਰੀ ਕੀਤੀ ਡੇਟਸ਼ੀਟ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਅਤੇ 12ਵੀਂ ਜਮਾਤ ਦੇ ਸਾਲਾਨਾ ਪ੍ਰੀ-ਵੋਕੇਸ਼ਨਲ, ਵੋਕੇਸ਼ਨਲ ਅਤੇ NSQF ਪ੍ਰੈਕਟੀਕਲ ਵਿਸ਼ਿਆਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਇਹ ਪ੍ਰੀਖਿਆਵਾਂ ਜਨਵਰੀ ਮਹੀਨੇ ਵਿੱਚ ਹੀ ...

PSEB ਦੇ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਕੂਲ ਮੁਖੀਆ ਨੂੰ ਹਦਾਇਤਾਂ ਜਾਰੀ, ਪੜ੍ਹੋ ਪੂਰੀ ਖ਼ਬਰ

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਮੂਹ ਸਕੂਲ ਮੁਖੀਆਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਸੈਸ਼ਨ 2023-24 ਲਈ 9ਵੀਂ ਤੋਂ 12ਵੀਂ ਜਮਾਤ ਦੀ ਆਨਲਾਈਨ ਰਜਿਸਟ੍ਰੇਸ਼ਨ ਕਰਨ ਤੋਂ ਵਾਂਝੇ ਰਹਿ ਗਏ ਵਿਦਿਆਰਥੀਆਂ ...

Page 2 of 5 1 2 3 5