ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ PSPCL ਦਾ JE ਕਾਬੂ, ਪੜ੍ਹੋ ਪੂਰੀ ਖਬਰ
ਸੂਬੇ ਵਿੱਚ ਭ੍ਰਿਸ਼ਟਾਚਾਰ ਖਿਲਾਫ ਵਿੱਢੀ ਗਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਜੂਨੀਅਰ ਇੰਜੀਨੀਅਰ (JE) ਮਨੋਜ ਕੁਮਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ...