ਅੱਜ PU ਵਿਖੇ 69ਵੀਂ ਕਨਵੋਕੇਸ਼ਨ: ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ 1128 ਉਮੀਦਵਾਰਾਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ
ਦੇਸ਼ ਦੇ ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਸ਼ੁੱਕਰਵਾਰ 'ਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪਹੁੰਚੇ।ਇੱਥੇ 69ਵਾਂ ਕੋਨਵੋਕੇਸ਼ਨ ਸਮਾਗਮ 'ਚ ਸ਼ਿਰਕਤ ਕੀਤੀ।ਜਿਸ 'ਚ ਉਪਰਾਸ਼ਟਰਪਤੀ ਯੂਨੀਵਰਸਿਟੀ ਚਾਂਸਲਰ ਹੋਣ ਦੇ ਨਾਂ ਤੇ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ...