ਮਕਾਨ ਉਸਾਰੀ ਵਿਭਾਗ ਨੇ ਪਾਰਦਰਸ਼ੀ ਢੰਗ ਨਾਲ ਸਮਾਂਬੱਧ ਸੇਵਾਵਾਂ ਯਕੀਨੀ ਬਣਾਉਣ ਲਈ ਵਿਕਸਿਤ ਕੀਤੀ ਆਨਲਾਈਨ ਪ੍ਰਣਾਲੀ
ਲੋਕਾਂ ਨੂੰ ਉਨ੍ਹਾਂ ਦੇ ਦਰ 'ਤੇ ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਸਮਾਂਬੱਧ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਆਨਲਾਈਨ ਪ੍ਰਣਾਲੀ ਵਿਕਸਿਤ ਕੀਤੀ ਹੈ ...