Tag: Pulse Polio campaign begins in Haryana from June 28

ਹਰਿਆਣਾ ਵਿੱਚ ਪਲਸ ਪੋਲੀਓ ਮੁਹਿੰਮ 28 ਜੂਨ ਤੋਂ ਸ਼ੁਰੂ, 36 ਲੱਖ ਬੱਚਿਆਂ ਨੂੰ ਦਵਾਈ ਪਿਲਾਉਣ ਦਾ ਟੀਚਾ

ਹਰਿਆਣਾ ਦੇ ਰਾਸ਼ਟਰੀ ਸਿਹਤ ਮਿਸ਼ਨ ਦੇ ਨਿਰਦੇਸ਼ਕ ਡਾ. ਵੀਰੇਂਦਰ ਯਾਦਵ ਨੇ ਐਲਾਨ ਕੀਤਾ ਹੈ ਕਿ 28 ਜੂਨ ਨੂੰ ਰਾਸ਼ਟਰੀ ਟੀਕਾਕਰਨ ਦਿਵਸ (ਐਨਆਈਡੀ) ਦੇ ਨਾਲ-ਨਾਲ ਰਾਜ ਵਿੱਚ ਪਲਸ ਪੋਲੀਓ ਮੁਹਿੰਮ ਸ਼ੁਰੂ ...