ਟਰਾਂਸਪੋਰਟ ਮੰਤਰੀ ਨੇ ਦਿੱਤੀ ਸਖ਼ਤ ਚਿਤਾਵਨੀ, ਸਵਾਰੀਆਂ ਦੀ ਖੱਜਲ-ਖੁਆਰੀ ਬਰਦਾਸ਼ਤ ਨਹੀਂ
Punjab Transport Minister: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ "ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਗ਼ੈਰ-ਨਿਰਧਾਰਤ ਰੂਟਾਂ 'ਤੇ ਚਲ ਰਹੀਆਂ ਪਨਬੱਸ ਦੀਆਂ ਪੰਜ ਬੱਸਾਂ ਫੜੀਆਂ ਹਨ। ਇਸ ਤੋਂ ...