Punjab Weather Update: ਪੰਜਾਬ ‘ਚ ਅੱਜ ਦਾ ਮੌਸਮ ਰਹੇਗਾ ਸਾਫ, ਕੱਲ ਨੂੰ ਮੀਂਹ ਪੈਣ ਦੀ ਸੰਭਾਵਨਾ, ਜਾਣੋ ਆਪਣੇ ਸ਼ਹਿਰ ਦੇ ਮੌਸਮ ਦਾ ਹਾਲ
Punjab Weather Update: ਅੱਜ ਐਤਵਾਰ ਨੂੰ ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਇਹ ਅਨੁਮਾਨ ਹੈ ਕਿ ਅੱਜ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ...