Tag: punjab and haryana

Sukhbir Badal to Bhagwant Mann: SYL ਮੁੱਦੇ ‘ਤੇ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਬਾਦਲ ਦੀ ਭਗਵੰਤ ਮਾਨ ਨੂੰ ਵਾਰਨਿੰਗ

ਚੰਡੀਗੜ੍ਹ: ਸ਼੍ਰੋਮਣੀ ਅਕਾਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੂੰ ਚੇਤਾਵਨੀ ਦਿੱਤੀ ਕਿ ਉਹ ਪੰਜਾਬ ਦੇ ਦਰਿਆਈ ਪਾਣੀਆਂ (waters of ...

????????????????????????????????????

ਪੰਜਾਬ ਸਕਰਾਰ ਵੱਲੋਂ ਛੁਡਵਾਈ 1200 ਏਕੜ ਜ਼ਮੀਨ ਮਾਮਲੇ ‘ਚ ਹਾਈਕੋਰਟ ਵੱਲੋਂ ਸਟੇਅ…

ਪੰਜਾਬ ਦੇ ਮੁੱਖ ਮੰਤਰੀ ਵੱਲੋਂ 1200 ਏਕੜ ਜ਼ਮੀਨ ਮਾਮਲੇ ਵਿੱਚ ਪੰਜਾਬ ਹਰਿਆਣਾ ਕੋਰਟ ਨੇ ਸਟੇਅ ਲਾ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ 29 ...

ਮਸਤੂਆਣਾ ਸਾਹਿਬ ’ਚ ਮੈਡੀਕਲ ਕਾਲਜ ਦੀ ਉਸਾਰੀ ’ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਲਾਈ ਰੋਕ..

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੰਗਰੂਰ ਜ਼ਿਲ੍ਹੇ ਦੇ ਕਸਬਾ ਮਸਤੂਆਣਾ ’ਚ ਸਥਿਤ ਗੁਰਦੁਆਰਾ ਨਾਨਕ ਸਾਗਰ ਮੀਠਾ ਸਾਹਿਬ ਦੀ ਜ਼ਮੀਨ ’ਤੇ ਪੰਜਾਬ ਸਰਕਾਰ ਵੱਲੋਂ ਪ੍ਰਸਤਾਵਿਤ ਮੈਡੀਕਲ ਕਾਲਜ ਤੇ ਰਿਸਰਚ ਕੇਂਦਰ ਦੀ ...

ਹਾਈਕੋਰਟ ਵਲੋਂ ਪੰਜਾਬ ਨੂੰ ਝਟਕਾ, ਪੰਜਾਬ ‘ਚ ਨਹੀਂ ਹੋਵੇਗੀ ਸ਼ਰਾਬ ਸਸਤੀ

ਪੰਜਾਬ ਸਰਕਾਰ ਦੀ ਸਸਤੀ ਸ਼ਰਾਬ ਆਬਕਾਰੀ ਨੀਤੀ ਨੂੰ ਝਟਕਾ ਲੱਗਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ 'ਤੇ ਰੋਕ ਲਗਾ ਦਿੱਤੀ ਹੈ। ਹਾਈ ਕੋਰਟ ਨੇ ਕਿਹਾ ...

 ਪੰਜਾਬ ਹਰਿਆਣਾ ਹਾਈਕੋਰਟ ਨੇ ਦਿੱਤੀ ਸਾਬਕਾ DGP ਸੁਮੇਧ ਸਿੰਘ ਸੈਣੀ ਨੂੰ ਵੱਡੀ ਰਾਹਤ

ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡੀ ਰਾਹਤ ਦਿੰਦੇ ਹੋਏ 2022 ਦੇ ਪੰਜਾਬ ਵਿਧਾਨ ਸਭਾ ਚੋਣਾਂ ਤੱਕ ਉਨਾਂ੍ਹ ਦੀ ਗ੍ਰਿਫਤਾਰੀ 'ਤੇ ਰੋਕ ਲਗਾ ਦਿੱਤੀ ਹੈ।ਦੱਸ ਦੇਈਏ ਕਿ ...

ਸੋਮਵਾਰ ਤੋਂ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਹੋਵੇਗੀ ਆਫਲਾਈਨ ਸੁਣਵਾਈ

ਕੋਰੋਨਾ ਵਾਇਰਸ ਦੇ ਘੱਟ ਹੁੰਦੇ ਮਾਮਲੇ ਨੂੰ ਦੇਖਦੇ ਹੋਏ ਸਰਕਾਰਾਂ ਵੱਲੋਂ ਲੋਕਾਂ ਨੂੰ ਰਾਹਤ ਦਿੱਤੀ ਜਾ ਰਹੀ ਹੈ। ਇਸਦੇ ਬਾਵਜੁਦ ਵੀ ਸਰਕਾਰ ਕੋਰੋਨਾ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ...

ਜਬਰ-ਜ਼ਨਾਹ ਮਾਮਲੇ ‘ਚ ਸਿਮਰਨਜੀਤ ਬੈਂਸ ਨੇ ਸਥਾਨਕ ਅਦਾਲਤ ਦੇ ਹੁਕਮਾਂ ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ

ਲੋਕ ਇਨਸਾਫ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਿਲਾਂ ਦੇ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਬੀਤੇ ਦਿਨੀ ਇੱਕ ਮਾਮਲਾ ਸਾਹਮਣੇ ਆਇਆ ਹੈ ਜਿਸ 'ਚ ਇੱਕ ਔਰਤ ਵੱਲੋਂ ਸਿਮਰਜੀਤ ...

Page 2 of 2 1 2