ਪੰਜਾਬ ਸਪੀਕਰ ਨੇ ਕੇਂਦਰੀ ਟਰਾਂਸਪੋਰਟ ਮੰਤਰੀ ਨਾਲ ਕੀਤੀ ਮੁਲਾਕਾਤ: ਟਹਿਣਾ, ਕੋਟਕਪੂਰਾ ਵਿੱਚ ਸੜਕ ਹਾਦਸਿਆਂ ਦਾ ਮੁੱਦਾ ਉਠਾਇਆ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੁੱਧਵਾਰ ਨੂੰ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸੰਧਵਾਂ ਨੇ ਪੰਜਾਬ ਦੀਆਂ ਸੜਕਾਂ ’ਤੇ ...