Tag: punjab bhawan

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਇੰਡੀਅਨ ਜਰਨਲਿਸਟ ਯੂਨੀਅਨ ਦਾ ਸੋਵੀਨਾਰ ਜਾਰੀ

Indian Journalist Union: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਭਵਨ ਵਿਖੇ ਇੰਡੀਅਨ ਜਰਨਲਿਸਟ ਯੂਨੀਅਨ ਦਾ ਸੋਵੀਨਾਰ ਜਾਰੀ ਕੀਤਾ ਗਿਆ। ਮੀਡੀਆ ਨੂੰ ਦਰਪੇਸ਼ ਚੁਣੌਤੀਆਂ ਸਬੰਧੀ ਵਿਚਾਰ-ਚਰਚਾ ਕਰਨ ...

ਪੰਜਾਬ ਭਵਨ ਵਿਖੇ ਓ.ਪੀ. ਸੋਨੀ ਨੇ 190 ਮੈਡੀਕਲ ਅਫ਼ਸਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ ਸੂਬੇ ’ਚ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਉਪ ਮੁੱਖ ਮੰਤਰੀ ਓ.ਪੀ. ਸੋਨੀ ਨੇ ਪੰਜਾਬ ਭਵਨ ਵਿਖੇ ਇੱਕ ਸਮਾਗਮ ਦੌਰਾਨ 190 ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਦੌਰਾਨ ...

ਮੀਟਿੰਗ ਤੋਂ ਪਹਿਲਾਂ ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ‘CM ਚੰਨੀ ਖੁਦ ਪਹੁੰਚੇ ਮਨਾਉਣ’

ਅੱਜ 32 ਕਿਸਾਨ ਜਥੇਬੰਦੀਆਂ ਦੀ ਸੀਐਮ ਚੰਨੀ ਨਾਲ ਮੀਟਿੰਗ ਹੋਣੀ ਸੀ।ਜਿਸ ਦੌਰਾਨ ਪੰਜਾਬ ਭਵਨ ਪਹੁੰਚਣ ਤੋਂ ਪਹਿਲਾਂ ਹੀ ਕਿਸਾਨਾਂ ਤੇ ਪੁਲਿਸ ਵਿਚਾਲੇ ਜਬਰਦਸਤ ਝੜਪ ਹੋਈ ਹੈ।ਦੱਸ ਦੇਈਏ ਕਿ ਸੁਰੱਖਿਆ ਮੁਲਾਜ਼ਮਾਂ ...

ਅੱਜ ਸਵੇਰੇ 11 ਵਜੇ ਪੰਜਾਬ ਭਵਨ ‘ਚ ਹੋਵੇਗੀ ਸਰਬ ਪਾਰਟੀ ਮੀਟਿੰਗ ,BSF ਦੇ ਮੁੱਦੇ ‘ਤੇ ਕੇਂਦਰ ਸਰਕਾਰ ਨੂੰ ਘੇਰਨ ਦੀ ਬਣਾਈ ਜਾਵੇਗੀ ਰਣਨੀਤੀ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਅੱਜ ਸਵੇਰੇ 11 ਵਜੇ ਪੰਜਾਬ ਭਵਨ ਵਿਖੇ ਬੀਐਸਐਫ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਕਾਂਗਰਸ ...

ਲਖੀਮਪੁਰ ਖੇੜੀ ‘ਚ ਮਾਰੇ ਗਏ ਕਿਸਾਨਾਂ ਤੇ ਪੱਤਰਕਾਰ ਦੀਆਂ ਅਸਥੀਆਂ ਅੱਜ ਹੁਸੈਨੀਵਾਲਾ ਪਹੁੰਚਣਗੀਆਂ,ਕਿਸਾਨ ਦੇ ਰਹੇ ਸ਼ਰਧਾਂਜਲੀ

ਲਖੀਮਪੁਰ ਖੇੜੀ 'ਚ ਮਾਰੇ ਗਏ ਕਿਸਾਨਾਂ ਅਤੇ 1 ਪੱਤਰਕਾਰ ਦੀਆਂ ਅਸਥੀਆਂ ਅੱਜ ਹੁਸੈਨੀਵਾਲਾ ਪੁੱਜਣਗੀਆਂ। ਅਸਥੀਆਂ ਕੋਟਕਪੂਰਾ, ਫਰੀਦਕੋਟ ਦੇ ਰਸਤੇ ਫ਼ਿਰੋਜ਼ਪੁਰ ਪਹੁੰਚਣਗੀਆਂ। ਇਸ ਦੌਰਾਨ ਕਿਸਾਨਾਂ ਵੱਲੋਂ ਡਾਕੂਆਂ ਅਤੇ ਆਮ ਲੋਕਾਂ ਦੇ ...

ਪੰਜਾਬ ਭਵਨ ‘ਚ CM ਚੰਨੀ ਦੀ ਅਹਿਮ ਮੀਟਿੰਗ, ਬ੍ਰਹਮ ਮਹਿੰਦਰਾ ਤੇ ਪ੍ਰਗਟ ਸਿੰਘ ਸਮੇਤ ਕਈ ਵਿਧਾਇਕ ਸ਼ਾਮਿਲ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਪੰਜਾਬ ਭਵਨ ਵਿਖੇ ਮੰਤਰੀਆਂ ਤੇ ਵਿਧਾਇਕਾਂ ਨਾਲ ਅਹਿਮ ਮੀਟਿੰਗ ਕਰ ਰਹੇ ਹਨ। ਦੱਸ ਦਈਏ ਕਿ ਇਸ ਮੀਟਿੰਗ ਵਿੱਚ ਬ੍ਰਹਮ ਮਹਿੰਦਰਾ, ਤ੍ਰਿਪਤ ਰਜਿੰਦਰ ...