ਪੰਜਾਬ ਕੈਬਨਿਟ ਮੀਟਿੰਗ ‘ਚ ਵੱਡੇ ਫੈਸਲਿਆਂ ‘ਤੇ ਲੱਗੀ ਮੋਹਰ, ਸੀਐਮ ਮਾਨ ਨੇ ਦੱਸਿਆ 3 ਮਾਰਚ ਤੋਂ ਸ਼ੁਰੂ ਹੋਵੇਗਾ ਬਜਟ ਸੈਸ਼ਨ, ਵੇਖੋ ਵੀਡੀਓ
Punjab Budget Session 2023: ਮੰਗਲਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਮੁੱਖ ਮੰਤਰੀ ਨੇ ਕਈ ਅਹਿਮ ਫ਼ੈਸਲਿਆਂ 'ਚੇ ਮੋਹਰ ਲਾਈ ਹੈ। ਮੀਟਿੰਗ 'ਚ ਵੱ-ਵੱਖ ਵਿਭਾਗਾਂ ਵਿਚ ਕੱਚੇ ਮੁਲਾਜ਼ਮ ਪੱਕੇ ਕੀਤੇ ...