Tag: punjab cabinet meeting to be held today

CM ਮਾਨ ਦੀ ਅਗਵਾਈ ‘ਚ ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਯਾਨੀ 24 ਸਤੰਬਰ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ। ਮੀਟਿੰਗ ਦੌਰਾਨ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਨਿਯਮਾਂ ਵਿੱਚ ਸੋਧਾਂ ‘ਤੇ ਵਿਚਾਰ ਕੀਤਾ ...