ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਅੱਜ: ਪੰਜਾਬ ਦੇ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ‘ਤੇ ਵਿਚਾਰ-ਵਟਾਂਦਰਾ
ਪੰਜਾਬ ਸਰਕਾਰ ਦੀ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਅੱਜ ਚੰਡੀਗੜ੍ਹ ਵਿੱਚ ਹੋਵੇਗੀ। ਇਸ ਵਿੱਚ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਮੰਥਨ ਹੋਵੇਗਾ। ਮੀਟਿੰਗ ਦੀ ਪ੍ਰਧਾਨਗੀ ਵਿੱਤ ਮੰਤਰੀ ਹਰਪਾਲ ...