Tag: punjab cabinet minister

ਅਮਨ ਅਰੋੜਾ ਨੇ ਲੌਂਗੋਵਾਲ ਵਿਖੇ 7.58 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

Cabinet Minister Aman Arora: ਕੈਬਿਨਟ ਮੰਤਰੀ ਅਮਨ ਅਰੋੜਾ ਨੇ ਲੌਂਗੋਵਾਲ ਵਿਖੇ 7.58 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਲੌਂਗੋਵਾਲ ...

ਪਟਿਆਲਾ ਜ਼ਿਲ੍ਹਾ AIF ਸਕੀਮ ਅਧੀਨ ਸਭ ਤੋਂ ਵੱਧ ਪ੍ਰੋਜੈਕਟ ਲਗਾਉਣ ਲਈ ਸਨਮਾਨਿਤ

AIF Scheme: ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵਿੱਤੀ ਸਾਲ 2022-23 'ਚ ਸੂਬੇ ਨੇ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ (ਏ.ਆਈ.ਐਫ) 'ਚ ਚੰਗਾ ਪ੍ਰਦਰਸ਼ਨ ਕਰਦਿਆਂ 3480 ਪ੍ਰੋਜੈਕਟਾਂ ...

ਫਾਈਲ ਫੋਟੋ

ਲਾਲਜੀਤ ਭੁੱਲਰ ਵਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਟਾਫ਼ ਨੂੰ ਛੇਤੀ ਤਰਕਸੰਗਤ ਕਰਨ ਦੇ ਹੁਕਮ

Punjab News: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਵਿਭਾਗ 'ਚ ਹੇਠਲੇ ਪੱਧਰ ਤੱਕ ਦੇ ਕੰਮਕਾਜ ਵਿੱਚ ਹੋਰ ਤੇਜ਼ੀ ਲਿਆਉਣ ਲਈ ਛੇਤੀ ਹੀ ...

ਪੰਚਾਇਤੀ ਜ਼ਮੀਨਾਂ ਦੇ ਕਬਜ਼ੇ ਛੁਡਾਉਣ ਦੀ ਮੁਹਿੰਮ ਹੋਰ ਤੇਜ਼ ਕਰਾਂਗੇ: ਲਾਲਜੀਤ ਸਿੰਘ ਭੁੱਲਰ

Free Panchayat Land from Encroachments: ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਕਾਸ ਭਵਨ ਐਸ.ਏ.ਐਸ. ਨਗਰ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਮੰਤਰੀ ਵਜੋਂ ਆਪਣਾ ਅਹੁਦਾ ਸੰਭਾਲਣ ਮੌਕੇ ਐਲਾਨ ...

1 ਜੂਨ ਤੋਂ 30 ਜੂਨ ਤੱਕ ਮਨਾਇਆ ਜਾਵੇਗਾ ਬਾਲ ਮਜ਼ਦੂਰੀ ਵਿਰੁੱਧ ਐਕਸ਼ਨ ਮਹੀਨਾ

Child Labour: ਬਾਲ ਮਜ਼ਦੂਰੀ ਆਧੁਨਿਕ ਸਮਾਜ ਦੇ ਮੱਥੇ 'ਤੇ ਬਦਨੁਮਾ ਧੱਬਾ ਹੈ ਇਹ ਵਿਚਾਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਕੀਤਾ। ਡਾ. ਬਲਜੀਤ ਕੌਰ ਨੇ ...

ਮਹਿਲਾ ਪੱਤਰਕਾਰਾਂ ਨੂੰ ਵੱਧ ਤੋਂ ਵੱਧ ਅੱਗੇ ਆਉਣ ਤੇ ਦੇਸ਼ ਦਾ ਨਾਮ ਰੌਸ਼ਨ ਕਰਨ ਦਾ ਸੁਨੇਹਾ

National Women Journalist Conference: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਨੂੰ ਬਣਦਾ ਦਰਜਾ ਅਤੇ ਸਨਮਾਨ ਦੇਣ ਲਈ ਵਚਨਬੱਧ ਹੈ। ਇਸੇ ਮੰਤਵ ਦੀ ਦਿਸ਼ਾ ਵੱਲ ਵਧਦਿਆਂ ...

ਨਵੇਂ ਬਣੇ ਮੰਤਰੀ ਬਲਕਾਰ ਨੇ ਸੰਭਾਲਿਆ ਅਹੂਦਾ, ਬੋਲੇ- ਜ਼ਿੰਮੇਵਾਰੀ ਚੰਗੀ ਤਰ੍ਹਾਂ ਨਿਭਾਵਾਂਗੇ

Punjab Minister Balkar took charge: ਜਲੰਧਰ ਦੇ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੇ ਬੁੱਧਵਾਰ ਨੂੰ ਆਪਣੇ ਅਹੁਦੇ ਤੇ ਭੇਦ ਗੁਪਤ ਰੱਖਣ ਦੀ ਸਹੁੰ ਚੁੱਕੀ ਸੀ। ਜਿਸ ਤੋਂ ਬਾਅਦ ਸਥਾਨਕ ਸਰਕਾਰਾਂ ...

ਪੰਜਾਬ ਸਰਕਾਰ ਮੰਡੀਕਰਨ ਪ੍ਰਣਾਲੀ ਨੂੰ ਬਚਾਉਣ ਲਈ ਦ੍ਰਿੜ – ਚੇਤਨ ਜੌੜਾਮਾਜਰਾ

Chetan Singh Jouramajra: ਕੈਬਨਿਟ ਮੰਤਰੀ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਆਜ਼ਾਦੀ ਘੁਲਾਟੀਏ ਵਿਭਾਗ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੀ ...

Page 12 of 39 1 11 12 13 39