ਅਮਨ ਅਰੋੜਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸੇਵਾ ਕੇਂਦਰਾਂ ਰਾਹੀਂ ਸਮਾਂਬੱਧ ਤਰੀਕੇ ਨਾਲ ਸੇਵਾਵਾਂ ਯਕੀਨੀ ਬਣਾਉਣ ਦੇ ਆਦੇਸ਼
Punjab News: ਸੂਬੇ ਦੇ ਸੇਵਾ ਕੇਂਦਰਾਂ 'ਚ ਲੋਕਾਂ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਦੇ ਮਨਸ਼ੇ ਨਾਲ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਤੇ ਜਨ ਸ਼ਿਕਾਇਤ ਨਿਵਾਰਣ ਮੰਤਰੀ ਅਮਨ ਅਰੋੜਾ ...












