ਇੱਕ ਵਾਰ ਫਿਰ ਐਕਸ਼ਨ ‘ਚ ਮਨਿਸਟਰਜ਼ ਫ਼ਲਾਇੰਗ ਸਕੁਐਡ, ਸਰਕਾਰੀ ਖ਼ਜ਼ਾਨੇ ਤੇ ਸਵਾਰੀਆਂ ਨੂੰ ਚੂਨਾ ਲਾਉਣ ਵਾਲੇ ਤਿੰਨ ਕਾਬੂ
Minister's Flying Squad: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਗਠਤ ਕੀਤੇ ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਸਰਕਾਰੀ ਖ਼ਜ਼ਾਨੇ ਅਤੇ ਸਵਾਰੀਆਂ ਨੂੰ ਚੂਨਾ ਲਾਉਣ ਵਾਲੇ ਤਿੰਨ ਕੰਡਕਟਰਾਂ ਨੂੰ ਕਾਬੂ ਕੀਤਾ ...