ਸੂਬੇ ਦੀਆਂ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ: 3.83 ਲੱਖ ਮੀਟ੍ਰਿਕ ਟਨ ਦੀ ਖਰੀਦ, ਕਿਸਾਨਾਂ ਨੂੰ 188 ਕਰੋੜ ਰੁਪਏ ਦੀ ਅਦਾਇਗੀ
ਚੰਡੀਗੜ੍ਹ : ਪੰਜਾਬ ਦੇ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਵਿੱਚ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ...





