ਮੁੱਖ ਮੰਤਰੀ ਵੱਲੋਂ ਸਿੱਖਾਂ ਦੇ ਮੱਥੇ ‘ਤੇ ਘੋੜਾ ਚੋਰ ਦਾ ਕਲੰਕ ਲਾਉਣ ਵਾਲੇ ਮਜੀਠੀਆ ਖ਼ਾਨਦਾਨ ਦੇ ਵਾਰਸ ਬਿਕਰਮ ਮਜੀਠੀਆ ਨੂੰ 5 ਦਸੰਬਰ ਤੱਕ ਅਰਬੀ ਘੋੜਿਆਂ ਬਾਰੇ ਜਾਣਕਾਰੀ ਦੇਣ ਦੀ ਚੁਣੌਤੀ
ਮੁੱਖ ਮੰਤਰੀ ਵੱਲੋਂ ਸਿੱਖਾਂ ਦੇ ਮੱਥੇ ਉਤੇ ਘੋੜਾ ਚੋਰ ਦਾ ਕਲੰਕ ਲਾਉਣ ਵਾਲੇ ਮਜੀਠੀਆ ਖ਼ਾਨਦਾਨ ਦੇ ਵਾਰਸ ਬਿਕਰਮ ਸਿੰਘ ਮਜੀਠੀਆ ਨੂੰ 5 ਦਸੰਬਰ ਤੱਕ ਅਰਬੀ ਘੋੜਿਆਂ ਬਾਰੇ ਜਾਣਕਾਰੀ ਦੇਣ ਦੀ ...












