ਮਾਨ ਸਰਕਾਰ ਨੇ ਸਾਲ 2022 ਦੌਰਾਨ ਕਿਸਾਨਾਂ ਦੀ ਭਲਾਈ ਲਈ ਕਿਸਾਨ ਪੱਖੀ ਫੈਸਲੇ ਕੀਤੇ : ਕੁਲਦੀਪ ਸਿੰਘ ਧਾਲੀਵਾਲ
Chandigarh: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2022 ਦੌਰਾਨ ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਕਿਸਾਨ ਪੱਖੀ ਫੈਸਲੇ ਕੀਤੇ ਹਨ।ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ...