24 ਜੂਨ ਤੋਂ ਪੰਜਾਬ ਸਰਕਾਰ ਦਾ ਬਜਟ ਸੈਸ਼ਨ: 27 ਜੂਨ ਨੂੰ ਪੇਸ਼ ਹੋਵੇਗਾ ਬਜਟ; CM ਮਾਨ ਨੇ ਕਿਹਾ- ਆਮ ਲੋਕਾਂ ਦਾ ਹੋਵੇਗਾ ਬਜਟ
ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦਾ ਪਹਿਲਾ ਬਜਟ ਸੈਸ਼ਨ 24 ਤੋਂ 30 ਜੂਨ ਤੱਕ ਚੱਲੇਗਾ। ਪੰਜਾਬ ਵਿਧਾਨ ਸਭਾ ਵਿੱਚ 27 ਜੂਨ ਨੂੰ ਬਜਟ ਪੇਸ਼ ਕੀਤਾ ਜਾਵੇਗਾ। ਮੰਗਲਵਾਰ ਨੂੰ ਮੁੱਖ ਮੰਤਰੀ ...