ਸਿੱਧੂ ਮੂਸੇਵਾਲਾ ਦੇ ਪਿਤਾ ਸ. ਬਲਕੌਰ ਸਿੰਘ ਨੇ CM ਭਗਵੰਤ ਮਾਨ ਨੂੰ ਚਿੱਠੀ ਸੌਂਪ ਇਨਸਾਫ਼ ਦੀ ਕੀਤੀ ਮੰਗ
ਸੀਐੱਮ ਭਗਵੰਤ ਮਾਨ ਨੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਦੁੱਖ ਸਾਂਝਾ ਕੀਤਾ।ਦੱਸ ਦੇਈਏ ਕਿ ਸੀਐੱਮ ਮਾਨ ਨੇ ਕਰੀਬ ਸਵਾ ਘੰਟਾ ਪਰਿਵਾਰ ਨਾਲ ਗੱਲਬਾਤ ਕੀਤੀ ਤੇ ਪਰਿਵਾਰ ਨੂੰ ਜਲਦ ਇਨਸਾਫ਼ ਦਿਵਾਉਣ ...









