Tag: Punjab CM

ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੇ ਹਨ: ਆਪ ਪੰਜਾਬ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਟਿਕਾਣਿਆਂ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਕਾਰਵਾਈ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਲੋਕ ਪੱਖੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ ਜਿਸ ਤਹਿਤ ਜ਼ਮੀਨ ਮਾਲਕਾਂ ਨੂੰ ਆਪਣੇ ਖਰਚੇ 'ਤੇ ਦਰਿਆਵਾਂ, ਚੋਆਂ ...

ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਦੇ ਅਟਾਰੀ ਹਲਕੇ ਵਿੱਚ ਇੱਕ ਵਿਆਪਕ ਵਿਕਾਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ 137 ਕਿਲੋਮੀਟਰ ਦੀ ਲੰਬਾਈ ਵਾਲੀਆਂ 121 ਸੜਕਾਂ ਦੇ ਨਵੀਨੀਕਰਨ ...

ਇੱਕ ‘ਪਿਤਾ’ ਲਈ ਵੱਡੀ ਰਾਹਤ: ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਚਾਰ ਮਹੀਨੇ ਦੀ ਦਿਲਜੋਤ ਦਾ ₹2.77 ਲੱਖ ਦਾ ਇਲਾਜ ਕਵਰ; ਸਿਰਫ਼ ਤਿੰਨ ਮਹੀਨਿਆਂ ਵਿੱਚ 6,000 ਤੋਂ ਵੱਧ ਨਵਜਾਤ ਬੱਚਿਆਂ ਦਾ ਇਲਾਜ

ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ,"ਇਲਾਜ ਦੀ ਚਿੰਤਾ ਕਰੋ, ਬਿਲਾਂ ਦੀ ਨਹੀਂ। ਸਰਕਾਰ ਤੁਹਾਡੀ ਜੇਬ ਬਣੇਗੀ।" ਅਬੋਹਰ ਵਿੱਚ ਰਸ਼ਪ੍ਰੀਤ ...

ਆਪ ਆਗੂਆਂ ਨੇ ਸੰਸਦ ਵਿੱਚ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਰਾਘਵ ਚੱਢਾ ਦੀ ਕੀਤੀ ਨਿਖੇਧੀ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ 'ਆਪ' ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਰਾਜ ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ

ਪੰਜਾਬ ਵਿੱਚ ਕੈਂਸਰ ਦੇਖਭਾਲ ਨੂੰ ਅਪਗ੍ਰੇਡ ਕਰਨ ਲਈ ਫੈਸਲਾਕੁੰਨ ਯਤਨ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀ.ਐਫ.ਯੂ.ਐਚ.ਐਸ.) ਵਿਖੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਾਨਕ ...

ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੱਲੋਂ ਅੱਜ ਸੰਤ ਨਿਰਮਲ ਦਾਸ ਜੀ ਜੋੜੇ ...

ਭਗਵੰਤ ਮਾਨ ਸਰਕਾਰ ਨੇ ਰਿਕਾਰਡ ਕਾਇਮ ਕੀਤਾ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ 4 ਸਾਲਾਂ ‘ਚ 65,264 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ

ਆਮ ਆਦਮੀ ਪਾਰਟੀ (ਆਪ) ਸਰਕਾਰ ਦੀ 'ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ' ਲੜੀ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੱਖ ਖੇਤਰਾਂ ਵਿੱਚ ਆਪ ਸਰਕਾਰ ...

Page 1 of 66 1 2 66