ਕਾਨੂੰਨ-ਵਿਵਸਥਾ ਦੇ ਮੁੱਦੇ ‘ਤੇ ਵਿਰੋਧੀਆਂ ‘ਤੇ ਵਰੇ ਸੀਐਮ ਮਾਨ, ਕਿਹਾ ‘ਕਾਂਗਰਸ ਤੇ ਭਾਜਪਾ ਦੇ ਸ਼ਾਸਨ ਵਾਲੇ ਕਈ ਸੂਬਿਆਂ ਤੋਂ ਪੰਜਾਬ ਬਿਹਤਰ’
Punjab Legislative Assembly: ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ `ਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁੱਦੇ 'ਤੇ ਲੋਕਾਂ ਨੂੰ ਗੁਮਰਾਹ ਕਰਨ ਦੀ ਥਾਂ ਕਾਂਗਰਸ ਤੇ ...