ਮੁੱਖ ਮੰਤਰੀ ਵੱਲੋਂ ਸੂਬੇ ਦੇ ਸੈਰ ਸਪਾਟਾ ਕੇਂਦਰ ਵਜੋਂ ਬਠਿੰਡਾ ਨੂੰ ਉਭਾਰਨ ਲਈ ਝੀਲਾਂ ਦਾ ਮੁਕੰਮਲ ਕਾਇਆ-ਕਲਪ ਕਰਨ ਦਾ ਐਲਾਨ
ਬਠਿੰਡਾ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਦੀਆਂ ਝੀਲਾਂ ਦਾ ਨਵੀਨੀਕਰਨ ਕਰਕੇ ਸ਼ਹਿਰ ਨੂੰ ਸੂਬੇ ਖ਼ਾਸ ਤੌਰ ਉਤੇ ਮਾਲਵਾ ਖ਼ਿੱਤੇ ਵਿੱਚ ਟੂਰਿਸਟ ਹੱਬ ਵਜੋਂ ਉਭਾਰਨ ਦੀ ਐਲਾਨ ...