CM ਮਾਨ ਨੇ ਪੰਜਾਬੀ ਬੋਲਣ ’ਤੇ ਪਾਬੰਦੀ ਲਾਉਣ ਵਾਲੀਆਂ ਸਿੱਖਿਆ ਸੰਸਥਾਵਾਂ ਨੂੰ ਸਖ਼ਤ ਕਾਰਵਾਈ ਦੀ ਦਿੱਤੀ ਚੇਤਾਵਨੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਖ਼ਤ ਤਾੜਨਾ ਕਰਦੇ ਹੋਏ ਕਿਹਾ ਹੈ ਕਿ ਜਿਹੜੀਆਂ ਸਿੱਖਿਆ ਸੰਸਥਾਵਾਂ ਆਪਣੇ ਕੈਂਪਸ ਵਿੱਚ ਪੰਜਾਬੀ ਭਾਸ਼ਾ ਬੋਲਣ ਉਤੇ ਪਾਬੰਦੀ ਲਾਉਣਗੀਆਂ, ਉਨ੍ਹਾਂ ਵਿਰੁੱਧ ਸੂਬਾ ...