ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਦੀ ਚਿੱਠੀ ਦਾ ਦਿੱਤਾ ਜਵਾਬ, ਪ੍ਰੈੱਸ ਪੱਤਰ ਕੀਤਾ ਜਾਰੀ
ਬੀਤੇ ਦਿਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।ਜਿਸ ਨਾਲ ਪੂਰੀ ਦੁਨੀਆ ਨੂੰ ਵੱਡਾ ਝਟਕਾ ਲੱਗਾ ਹੈ।ਜਿਸ ਦੇ ਮੱਦੇਨਜ਼ਰ ਸਿੱਧੂ ਮੂਸੇਵਾਲਾ ਦੇ ...