ਪ੍ਰਾਈਵੇਟ ਸਕੂਲਾਂ ਦੀਆਂ ਮਹਿੰਗੀਆਂ ਫੀਸਾਂ ਸਬੰਧੀ ਮਾਨ ਸਰਕਾਰ ਲੈ ਸਕਦੀ ਹੈ ਵੱਡਾ ਫ਼ੈਸਲਾ, ਜਾਣੋ ਕੀ ਹੋਵੇਗਾ ਇਹ ਫ਼ੈਸਲਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕਰਨਗੇ ਵੱਡਾ ਐਲਾਨ। ਇਹ ਐਲਾਨ ਪ੍ਰਾਈਵੇਟ ਸਕੂਲਾਂ ਵਿੱਚ ਦਾਖ਼ਲੇ, ਫੀਸਾਂ ਅਤੇ ਕਿਤਾਬਾਂ ਸਬੰਧੀ ਕੀਤਾ ਜਾ ਸਕਦਾ ਹੈ। ਖਾਸ ਕਰਕੇ ਪ੍ਰਾਈਵੇਟ ਸਕੂਲਾਂ ਦੀਆਂ ਮਹਿੰਗੀਆਂ ...












