ਟਿਕਰੀ ਬਾਰਡਰ ਹਾਦਸਾ: CM ਚੰਨੀ ਨੇ ਮ੍ਰਿਤਕ ਕਿਸਾਨ ਬੀਬੀਆਂ ਦੇ ਪਰਿਵਾਰਾਂ ਲਈ 5 ਲੱਖ ਰੁਪਏ ਦਾ ਮੁਅਵਜ਼ਾ ਦੇਣ ਦਾ ਕੀਤਾ ਐਲਾਨ, ਜਖਮੀਆਂ ਲਈ ਮੁਫ਼ਤ ਇਲਾਜ
ਹਰਿਆਣਾ ਦੇ ਝੱਜਰ ਜ਼ਿਲ੍ਹੇ ਵਿੱਚ ਅੱਜ ਤੜਕੇ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਬਹਾਦੁਰਗੜ੍ਹ ਵਿੱਚ ਇੱਕ ਤੇਜ਼ ਰਫ਼ਤਾਰ ਟਰੱਕ ਨੇ ਅੰਦੋਲਨਕਾਰੀ ਮਹਿਲਾ ਕਿਸਾਨਾਂ ਨੂੰ ਕੁਚਲ ਦਿੱਤਾ। ਟਰੱਕ ਡਿਵਾਈਡਰ 'ਤੇ ਬੈਠੀਆਂ ਮਹਿਲਾ ...












