ਚੋਣ ਨਤੀਜਿਆਂ ਤੋਂ ਪਹਿਲਾਂ ਕਾਂਗਰਸ ਦੀ ਅਹਿਮ ਬੈਠਕ, ਆਬਜ਼ਰਵਰ ਅਜੇ ਮਾਕਨ ਅਤੇ ਹਰੀਸ਼ ਚੌਧਰੀ ਪਹੁੰਚੇ ਚੰਡੀਗੜ੍ਹ, CM ਚੰਨੀ ਸਮੇਤ ਕਰਨਗੇ ਚਰਚਾ
ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਇੱਕ ਦਿਨ ਪਹਿਲਾਂ ਸਿਆਸੀ ਹਲਚਲ ਤੇਜ ਹੋ ਗਈ ਹੈ।ਪੰਜਾਬ 'ਚ ਕਿਸਦੀ ਸਰਕਾਰ ਬਣੇਗੀ ਇਸਦੀ ਸਾਰਿਆਂ ਨੂੰ ਬੜੀ ਬੇਸਬਰੀ ਨਾਲ ਉਡੀਕ ਹੈ।ਦੂਜੇ ਪਾਸੇ ਨਤੀਜਿਆਂ ...












